18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਿੰਡ ਸੈਦੋਵਾਲ ਇਕਾਈ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ

ਕਪੂਰਥਲਾ, 17 ਅਗਸਤ (ਸਡਾਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਕੰਮਾਂ ਸਬੰਧੀ ਨਿਰੀਖਣ ਕੀਤਾ ਗਿਆ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਣਾ ਸੈਦੋਵਾਲ ਨੇ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ | ਮੀਟਿੰਗ ਦੌਰਾਨ ਪਿੰਡ ਇਕਾਈ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਜਗਮੋਹਨ ਸਿੰਘ ਜੱਗੀ ਸੈਦੋਵਾਲ ਤੇ ਵੀਰੂ ਸੈਦੋਵਾਲ ਨੂੰ ਜੁਆਇੰਟ ਪ੍ਰਧਾਨ ਪਿੰਡ ਇਕਾਈ ਸੈਦੋਵਾਲ ਲਗਾਇਆ ਗਿਆ | ਅਮਰੀਕ ਸਿੰਘ ਨੂੰ ਸਕੱਤਰ, ਸਰਪੰਚ ਪਰਵਿੰਦਰ ਸਿੰਘ ਤੇ ਗੁਰਦੀਪ ਸਿੰਘ ਗੱਗੀ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ | ਜਦਕਿ ਕਰਨਬੀਰ ਸਿੰਘ ਤੇ ਗੁਰਦੀਪ ਸਿੰਘ ਦੀਪੇ ਨੂੰ ਸਲਾਹਕਾਰ ਬਣਾਇਆ ਗਿਆ | ਮੀਟਿੰਗ ਮੌਕੇ ਹਰਜਿੰਦਰ ਸਿੰਘ, ਜਗਮੋਹਨ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ, ਮੰਗਲ ਸਿੰਘ, ਸੁਖਜਿੰਦਰ ਸਿੰਘ, ਭਜਨ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਦਇਆ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਗੁਰਦਾਵਰ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ ਪੱਪੂ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦੀਆਂ ਟੁੱਟੀਆਂ ਸੜਕਾਂ ਵੱਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ : ਜੋਗਾ ਮੋਮੀ, ਸੋਨੂੰ ਝੰਡੂਵਾਲ ਅਗਲੀ ਖ਼ਬਰ ਜਾਅਲੀ ਅਸਲ੍ਹਾ ਲਾਇਸੈਂਸ ਬਣਾਉਣ ਵਾਲਾ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।