18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 17 ਅਗਸਤ (ਸਡਾਨਾ)-ਸਬ ਅਰਬਨ ਮੰਡਲ ਦੇ ਸਹਾਇਕ ਕਾਰਜਕਾਰੀ ਇੰਜ. ਨਵਰੂਪ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220ਕੇ.

ਅਜੀਤ ਡੈਸਕ 18-08-2026
ਕਪੂਰਥਲਾ, 17 ਅਗਸਤ (ਸਡਾਨਾ)-ਸਬ ਅਰਬਨ ਮੰਡਲ ਦੇ ਸਹਾਇਕ ਕਾਰਜਕਾਰੀ ਇੰਜ. ਨਵਰੂਪ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220ਕੇ.ਵੀ. ਸਬ ਸਟੇਸ਼ਨ ਸਾਇੰਸ ਸਿਟੀ ਤੋਂ ਚੱਲਦੇ 11 ਕੇ.ਵੀ. ਸਰਦਾਰ ਆਤਮਾ ਸਿੰਘ ਅਰਬਨ ਅਸਟੇਟ ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਖੰਭੇ ਖੜੇ ਕਰਨ ਲਈ ਤੇ ਆਰ.ਡੀ.ਐਸ.ਐਸ. ਸਕੀਮ ਅਧੀਨ ਕੇਬਲ ਪਾਉਣ ਲਈ 18 ਅਗਸਤ ਨੂੰ ਸਵੇਰੇ 9:30 ਵਜੇ ਤੋਂ 1:30 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਿਸ ਕਾਰਨ ਅਰਬਨ ਅਸਟੇਟ, ਸਾਊਥ ਸਿਟੀ, ਸੈਫਰਨ ਕਲੋਨੀ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਆਸ਼ਰਮ ’ਚ ਕਰਵਾਇਆ ਹਫ਼ਤਾਵਾਰੀ ਸਤਿਸੰਗ ਅਗਲੀ ਖ਼ਬਰ ਬੇਅੰਤ ਸਿੰਘ ਸੀਕੋ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।