21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨੰਬਰਦਾਰਾਂ ਦਾ ਮਾਣ-ਭੱਤਾ 1500 ਤੋਂ ਵਧਾ ਕੇ 5000 ਰੁਪਏ ਕਰਨ ਦੀ ਮੰਗ

ਫਗਵਾੜਾ, 20 ਅਗਸਤ (ਚਾਨਾ)-ਨੰਬਰਦਾਰ ਯੂਨੀਅਨ ਦੇ ਪ੍ਰਧਾਨ ਬਲਦੇਵ ਕਿ੍ਸ਼ਨ, ਸਰਬਜੀਤ ਸਿੰਘ ਚਾਨਾ, ਗੁਰਦੀਪ ਸਿੰਘ ਸੈਕਟਰੀ ਮਾਇਉਪੱਟੀ, ਗੁਰਦੀਪ ਸਿੰਘ ਘੁੰਮਣ ਜ਼ਿਲ੍ਹਾ ਮੀਤ ਪ੍ਰਧਾਨ, ਸੁਖਵੰਤ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ, ਅਮਰਜੀਤ ਸਿੰਘ ਲੰਬੜਦਾਰ ਰਣਧੀਰਗੜ੍ਹ, ਅਵਤਾਰ ਸਿੰਘ ਗੰਢਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੰਬਰਦਾਰਾ ਦੇ 1500 ਰੁਪਏ ‘ਚ ਵਾਧਾ ਕੀਤਾ ਜਾਵੇ ਜਦਕਿ ਇਹ 15 ਸਾਲ ਤੋਂ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਅਦਾ ਕੀਤਾ ਸੀ ਕਿ 1500 ਤੋਂ ਰਾਸ਼ੀ ਵਧਾ ਕੇ 5 ਹਜ਼ਾਰ ਰੁਪਏ ਕੀਤੀ ਜਾਵੇਗੀ ਪਰ ਸਰਕਾਰ ਨੇ ਇਸ ‘ਚ ਵਾਧਾ ਨਹੀਂ ਕੀਤਾ | ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰ ਨੂੰ ਵਿਰਾਸਤ ਪਰੰਪਰਾ ‘ਚ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਸੁਲਤਾਨਪੁਰ ਲੋਧੀ ਦੇ ਦੋ ਗਰੁੱਪਾਂ ਦੀ ਹੋਈ ਏਕਤਾ ਦਾ ਭਰਪੂਰ ਸੁਆਗਤ ਕੀਤਾ ਹੈ |

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਮੇਲਾ ਅੱਜ ਤੋਂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਧਾਰਮਿਕ ਪ੍ਰੀਖਿਆ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।