22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਅਗਸਤ (ਸਡਾਨਾ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ.

ਅਜੀਤ ਡੈਸਕ 22-08-2026
ਕਪੂਰਥਲਾ, 21 ਅਗਸਤ (ਸਡਾਨਾ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਹਰਦੀਪ ਕੁਮਾਰ ਉਰਫ਼ ਅਮਨ ਵਾਸੀ ਸੈਦੋ ਭੁਲਾਣਾ ਨਸ਼ੀਲੀਆਂ ਗੋਲੀਆਂ ਵੇਚਦਾ ਹੈ ਤੇ ਹੁਣ ਵੀ ਢੁੱਡੀਆਂਵਾਲ ਤੋਂ ਪੱਖੋਵਾਲ ਰਸਤੇ ‘ਤੇ ਗੋਲੀਆਂ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ‘ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ ‘ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਦੌਰਾਨ 55 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਤਹਿਤ ਉਕਤ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸ਼ਰਾਬ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰੀਅਰ ਅਗਵਾਈ ਸਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।