23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੱਸ ਸਟੈਂਡ ਤੋਂ ਅਣਪਛਾਤੀ ਬਜ਼ੁਰਗ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ

ਕਪੂਰਥਲਾ , 22 ਅਗਸਤ ( ਅਮਨਜੋਤ ਸਿੰਘ ਵਾਲੀਆ )- ਬੱਸ ਸਟੈਂਡ ‘ ਤੇ ਅਣਪਛਾਤੀ ਬੇਹੋਸ਼ੀ ਦੀ ਹਾਲਤ ਮਿਲੀ ਇਕ ਬਜ਼ੁਰਗ ਔਰਤ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ . ਸਾਹਿਲ ਗਰਗ ਨੇ ਦੱਸਿਆ ਕਿ ਅਣਪਛਾਤੀ ਬਜ਼ੁਰਗ ਔਰਤ ਜਿਸਨੂੰ ਰਾਹਗੀਰਾਂ ਵਲੋਂ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਸੀ , ਜਿਸ ਕੋਲੋਂ ਕੋਈ ਵੀ ਸ਼ਨਾਖ਼ਤੀ ਪੱਤਰ ਬਰਾਮਦ ਨਾ ਹੋਣ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਬਜ਼ੁਰਗ ਔਰਤ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਬਜ਼ੁਰਗ ਔਰਤ | ਤਸਵੀਰ: ਤਿਲਕਰਾਜ 23-08-2026
ਕਪੂਰਥਲਾ , 22 ਅਗਸਤ ( ਅਮਨਜੋਤ ਸਿੰਘ ਵਾਲੀਆ )- ਬੱਸ ਸਟੈਂਡ ‘ ਤੇ ਅਣਪਛਾਤੀ ਬੇਹੋਸ਼ੀ ਦੀ ਹਾਲਤ ਮਿਲੀ ਇਕ ਬਜ਼ੁਰਗ ਔਰਤ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ . ਸਾਹਿਲ ਗਰਗ ਨੇ ਦੱਸਿਆ ਕਿ ਅਣਪਛਾਤੀ ਬਜ਼ੁਰਗ ਔਰਤ ਜਿਸਨੂੰ ਰਾਹਗੀਰਾਂ ਵਲੋਂ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਸੀ , ਜਿਸ ਕੋਲੋਂ ਕੋਈ ਵੀ ਸ਼ਨਾਖ਼ਤੀ ਪੱਤਰ ਬਰਾਮਦ ਨਾ ਹੋਣ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਬਜ਼ੁਰਗ ਔਰਤ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਲੜਾਈ ਦੌਰਾਨ ਚਾਰ ਹਵਾਲਾਤੀ ਜ਼ਖ਼ਮੀ ਅਗਲੀ ਖ਼ਬਰ ਲਾਅ ਗੇਟ ’ਤੇ ਸਕਿਉਰਿਟੀ ਗਾਰਡ ਦੀ ਕੁੱਟਮਾਰ ਕਰਨ ਸੰਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।