24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜੱਗਾ ਜੱਲੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ ਕਰਨ ਦਾ ਸਵਾਗਤ

ਕਾਲਾ ਸੰਘਿਆਂ, 23 ਅਗਸਤ (ਸੰਘਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ. ਏ.

ਹਰਕੀਤ ਸਿੰਘ ਨਿੱਝਰ ਬਣੇ ਮਾਰਕੀਟ ਕਮੇਟੀ ਆਦਮਪੁਰ ਦੇ ਨਵੇਂ ਚੇਅਰਮੈਨ 24-08-2026
ਕਾਲਾ ਸੰਘਿਆਂ, 23 ਅਗਸਤ (ਸੰਘਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦੇ ਐਲਾਨ ਦੌਰਾਨ ਜਗਤਾਰ ਸਿੰਘ ਜੱਗਾ ਜੱਲੋਵਾਲ ਨੂੰ ਮੈਂਬਰ ਨਿਯੁਕਤ ਕੀਤਾ ਜਾਣ ਦਾ ਇਲਾਕੇ ਦੇ ਅਕਾਲੀਆਂ ਵਲੋਂ ਸਵਾਗਤ ਕੀਤਾ ਗਿਆ ਹੈ | ਜੱਗਾ ਜੱਲੋਵਾਲ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਨ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਚੱਠਾ, ਹਲਕਾ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸੀਨੀਅਰ ਆਗੂ ਜਥੇਦਾਰ ਇੰਦਰਜੀਤ ਸਿੰਘ ਮੰਨਣ, ਗੋਪੀ ਸੰਧੂ ਚੱਠਾ, ਸੰਜੀਵ ਕੁਮਾਰ ਹੈਪੀ, ਲਹਿੰਬਰ ਸਿੰਘ ਕਾਲਾ ਸੰਘਿਆਂ, ਸ਼ਿੰਗਾਰਾ ਸਿੰਘ ਸੰਘਾ (ਤਿੰਨੋ ਸਾਬਕਾ ਸਰਪੰਚ), ਕੁਲਦੀਪ ਸਿੰਘ ਸੰਧੂ ਚੱਠਾ, ਪ੍ਰਦੁਮਣ ਸਿੰਘ ਸਾਬਕਾ ਸਰਪੰਚ ਭੇਟਾਂ, ਜਰਨੈਲ ਸਿੰਘ ਨੱਥੂ ਚਾਹਲ, ਹਰਿੰਦਰ ਸਿੰਘ ਬਡਿਆਲ ਨੇ ਸਵਾਗਤ ਕਰਦਿਆਂ ਕਿਹਾ ਕਿ ਸ: ਜੱਗਾ ਪਾਰਟੀ ਦੇ ਸੀਨੀਅਰ, ਤਜਰਬੇਕਾਰ ਅਤੇ ਜ਼ਮੀਨ ਨਾਲ ਜੁੜੇ ਆਗੂ ਹਨ | ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੂ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ ਵਿਚ ਸ਼ਾਮਲ ਕੀਤੇ ਜਾਣਾ ਵਧੀਆ ਫ਼ੈਸਲਾ ਹੈ |
ਪਿਛਲੀ ਖ਼ਬਰ ਪਿੰਡ ਟਾਂਡੀ ਦਾਖਲੀ ਵਿਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਸੰਭਾਲਿਆ ਅਹੁਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਬੰਸਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।