25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਰਸਿਮਰਨ ਸਿੰਘ ਘੁੰਮਣ ਨੇ ਕੀਤਾ ਸੰਗੋਜਲਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ

ਭੰਡਾਲ ਬੇਟ, 24 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਭੁਲੱਥ ਦੇ ਪਿੰਡ ਸੰਗੋਜਲਾ ਵਿਖੇ ਨਵੇਂ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਥਾਂ ਥਾਂ ਖੇਡ ਮੈਦਾਨ ਬਣਾਏ ਜਾਣ | ਇਸ ਮੌਕੇ ਸੰਗੋਜਲਾ ਦੇ ਸਰਪੰਚ ਯੁੱਧਵੀਰ ਸਿੰਘ ਜੋਧਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਹੈਪੀ ਖੱਦਰ, ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ, ਬਲਾਕ ਪ੍ਰਧਾਨ ਗੁਰਚਰਨ ਸਿੰਘ ਔਜਲਾ, ਹਲਕਾ ਯੂਥ ਆਗੂ ਸੁਰਜੀਤ ਸਿੰਘ ਗੋਰਾ, ਰਿੰਕੂ ਪੱਡਾ, ਬਲਜੀਤ ਸਿੰਘ ਬੱਲੋ, ਆਪ ਆਗੂ ਵਿੱਕੀ ਭੰਮਰਾ, ਅਵਤਾਰ ਸਿੰਘ ਧਾਲੀਵਾਲ, ਬਲਵੀਰ ਸਿੰਘ ਬੱਲ ਪੰਚ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਕੌਰ ਤਲਵੰਡੀ, ਕਸ਼ਮਿੰਦਰ ਕੌਰ, ਬਲਜੀਤ ਕੌਰ, ਸੁਖਵਿੰਦਰ ਕੌਰ ਸਾਰੇ ਪੰਚ, ਬਲਵੀਰ ਸਿੰਘ ਵੀਰੂ, ਸਰਬਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਅਜੀਤ ਡੈਸਕ 25-08-2026

ਪਿਛਲੀ ਖ਼ਬਰ ਪਿੰਡ ਮੁਰਾਦਪੁਰ ਦੇ ਲੋਕਾਂ ਨੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਦੀ ਹੋਈ ਸੂਬਾ ਪੱਧਰੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।