25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਲੰਧਰ ਇੰਟਰਪ੍ਰਾਈਜ਼ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਇਲੈਕਟੋ੍ਨਿਕ ਉਤਪਾਦਾਂ ’ਤੇ ਵਿਸ਼ੇਸ਼ ਛੋਟ

ਸੁਲਤਾਨਪੁਰ ਲੋਧੀ, 24 ਅਗਸਤ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਥਿਤ ਇਲਾਕੇ ਦੇ ਸਭ ਤੋਂ ਵੱਡੇ ਦੇ ਭਰੋਸੇਮੰਦ ਇਲੈਕਟੋ੍ਰਨਿਕ ਉਤਪਾਦਾਂ ਦੇ ਸ਼ੋਅ ਰੂਮ ਜਲੰਧਰ ਇੰਟਰਪ੍ਰਾਈਜ਼ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ 25 ਅਗਸਤ ਤੋਂ 31 ਅਗਸਤ ਤੱਕ ਸਾਰੇ ਹੀ ਇਲੈਕਟੋ੍ਨਿਕ ਉਤਪਾਦਾਂ ਉੱਪਰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਇੰਟਰਪ੍ਰਾਈਜ਼ ਦੇ ਐਮ. ਡੀ.

ਐਮ.ਡੀ. ਮਨਮੋਹਨ ਸਿੰਘ ਕੁੰਦਨ ਟੀਵੀ ਵਾਲੇ ਜਾਣਕਾਰੀ ਦਿੰਦੇ ਹੋਏ | ਤਸਵੀਰ. ਲਾਡੀ ਸਟੂਡੀਓ 25-08-2026
ਸੁਲਤਾਨਪੁਰ ਲੋਧੀ, 24 ਅਗਸਤ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਥਿਤ ਇਲਾਕੇ ਦੇ ਸਭ ਤੋਂ ਵੱਡੇ ਦੇ ਭਰੋਸੇਮੰਦ ਇਲੈਕਟੋ੍ਰਨਿਕ ਉਤਪਾਦਾਂ ਦੇ ਸ਼ੋਅ ਰੂਮ ਜਲੰਧਰ ਇੰਟਰਪ੍ਰਾਈਜ਼ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ 25 ਅਗਸਤ ਤੋਂ 31 ਅਗਸਤ ਤੱਕ ਸਾਰੇ ਹੀ ਇਲੈਕਟੋ੍ਨਿਕ ਉਤਪਾਦਾਂ ਉੱਪਰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਇੰਟਰਪ੍ਰਾਈਜ਼ ਦੇ ਐਮ.ਡੀ. ਮਨਮੋਹਨ ਸਿੰਘ ਕੁੰਦਨ ਟੀਵੀ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਸ਼ੋ ਰੂਮ ਚ ਅੰਤਰਰਾਸ਼ਟਰੀ ਪੱਧਰ ਦੀਆਂ ਸਾਰੀਆਂ ਨਾਮੀ ਕੰਪਨੀਆਂ ਜਿਨ੍ਹਾਂ ਵਿਚ ਬੋਸ, ਐਲ.ਜੀ, ਸੈਮਸੰਗ, ਓ ਜਨਰਲ, ਸੰਨਸੂਈ, ਵੀਡੀਓਕੋਨ, ਹਿਟੈਚੀ, ਮਿਤਸੁਬੁਸ਼ੀ ਤੇ ਟਾਟਾ ਆਦਿ ਦੇ ਏ.ਸੀ., ਐਲ.ਈ.ਡੀ., ਫਰਿੱਜਾਂ, ਵਾਸ਼ਿੰਗ ਮਸ਼ੀਨਾਂ ਤੇ ਹੋਰ ਸਮਾਨ ਹਰ ਸਮੇਂ ਵਾਜਬ ਰੇਟਾਂ ਦੇ ਉਪਲਬਧ ਹਨ | ਉਨ੍ਹਾਂ ਨੇ ਦੱਸਿਆ ਕਿ ਕਿਫ਼ਾਇਤੀ ਤੇ ਟਿਕਾਊ ਏ ਸੀ ਦੇ ਨਵੇਂ ਮਾਡਲ ਵੀ ਲਾਂਚ ਕੀਤੇ ਜਾਣਗੇ | ਉਨ੍ਹਾਂ ਨੇ ਦੱਸਿਆ ਕਿ ਜਲੰਧਰ ਇੰਟਰਪ੍ਰਾਈਜਸ ਸੁਲਤਾਨਪੁਰ ਲੋਧੀ ਵੱਲੋਂ ਆਪਣੇ ਗਾਹਕਾਂ ਨੂੰ ਉੱਚ ਪੱਧਰ ਦੀ ਸਰਵਿਸ ਘਰ ਤੱਕ ਮੁਹੱਈਆ ਕਰਵਾਈ ਜਾਂਦੀ ਹੈ ਜਿਸ ਤੋਂ ਸਾਰੇ ਗਾਹਕ ਸੰਤੁਸ਼ਟ ਹਨ | ਉਨ੍ਹਾਂ ਦੱਸਿਆ ਕਿ ਜਲੰਧਰ ਇੰਟਰਪ੍ਰਾਈਜ਼ ਦਾ ਮਕਸਦ ਗਾਹਕਾਂ ਦੀ ਸੰਤੁਸ਼ਟੀ ਕਰਨਾ ਹੈ |
ਪਿਛਲੀ ਖ਼ਬਰ ਵਪਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਅਨਿਲ ਠਾਕੁਰ ਅਗਲੀ ਖ਼ਬਰ ਨਡਾਲਾ ਕਾਲਜ ਵਿਖੇ ‘ਗ੍ਰੀਨਿੰਗ ਇੰਡੀਆ-ਬੰਜਰ ਧਰਤੀ ਤੋਂ ਹਰਿਆਲੀ ਵੱਲ’ ਰਾਸ਼ਟਰੀ ਮੁਹਿੰਮ ਤਹਿਤ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।