ਸਰਕਾਰੀ ਕਾਲਜ ਭੁਲੱਥ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ ਤਹਿਤ’ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਭੁਲੱਥ, 24 ਅਗਸਤ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਰੈੱਡ ਰੀਬਨ ਕਲੱਬ ਅਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੰਦੇ ਹੋਏ ਰਚਨਾਤਮਿਕ ਪੋਸਟਰ ਤਿਆਰ ਕੀਤੇ | ਮੁਕਾਬਲੇ ਵਿਚ ਸਿਮਰਨ (ਬੀ. ਏ.
ਅਜੀਤ ਡੈਸਕ
25-08-2026