26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਨੂੰ

ਢਿਲਵਾਂ, 25 ਅਗਸਤ (ਗੋਬਿੰਦ ਸੁਖੀਜਾ)-ਮੰਦਿਰ ਸੁਧਾਰ ਸਭਾ ਢਿਲਵਾਂ ਰਜਿਸਟਰਡ ਵੱਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਇਸ ਸਾਲ ਵੀ ਢਿਲਵਾਂ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਰਾਜਨ ਸ਼ਰਮਾ ਤੇ ਵਿਸ਼ਾਲ ਅਰੋੜਾ ਨੇ ਦੱਸਿਆ ਕਿ 4 ਸਤੰਬਰ ਨੂੰ ਆਸ਼ੂ ਸਿਕੰਦਰ ਐਂਡ ਪਾਰਟੀ (ਜਲੰਧਰ ਵਾਲੇ) ਸ੍ਰੀ ਕ੍ਰਿਸ਼ਨ ਦੀ ਮਹਿੰਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | 1 ਸਤੰਬਰ ਤੋਂ 3 ਸਤੰਬਰ ਤੱਕ ਸਤਿਸੰਗ 3 ਵਜੇ ਤੋ 5 ਵਜੇ ਤੱਕ ਹਰ ਰੋਜ਼ ਹੋਵੇਗਾ, 4 ਸਤੰਬਰ ਨੂੰ ਹਵਨ ਯੱਗ ਤਿੰਨੇ ਮੰਦਿਰਾਂ ਵਿਚ ਸਵੇਰੇ 7 ਵਜੇ ਤੋਂ 9 ਵਜੇ ਤੱਕ ਹੋਵੇਗਾ ਰਾਤ 8 ਵਜੇ ਤੋਂ 12 ਵਜੇ ਤੱਕ ਕਿ੍ਸ਼ਨ ਜੀ ਦਾ ਗੁਣਗਾਨ ਹੋਵੇਗਾ | ਉਪਰੰਤ ਕਿ੍ਸ਼ਨ ਮਹਾਰਾਜ ਜੀ ਦਾ ਪ੍ਰਕਾਸ਼ ਹੋਵੇਗਾ |ਰਾਤ ਨੂੰ 10 ਵਜੇ ਚਾਹ ਪਕੌੜਿਆਂ ਦਾ ਲੰਗਰ ਵੀ ਚੱਲੇਗਾ |

ਅਜੀਤ ਡੈਸਕ 26-08-2026

ਪਿਛਲੀ ਖ਼ਬਰ ਕੱਲ੍ਹ ਦੇ ਮਹਾਬੰਦ ਦਾ ਸੀਨੀਅਰ ਸਿਟੀਜ਼ਨ ਫੋਰਮ ਤੇ ਪੀ.ਐਸ.ਪੀ.ਸੀ.ਐਲ. ਪੈਨਸ਼ਨਰਾਂ ਵੱਲੋਂ ਸਮਰਥਨ ਭੁਲੱਥ ਦੇ ਬਿਜਲੀ ਬੋਰਡ... ਅਗਲੀ ਖ਼ਬਰ ਰਣਜੀਤ ਸਿੰਘ ਖੋਜੇਵਾਲ ਨੂੰ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂ ਤੇ ਵਰਕਰਾਂ ਵਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।