28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਮਰੀਕ ਸਿੰਘ ਬੋਪਾਰਾਏ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਭੁਲੱਥ, 26 ਅਗਸਤ (ਮੇਹਰ ਚੰਦ ਸਿੱਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਾਂਗਰਸ ਪੰਜਾਬ ਹਾਈ ਕਮਾਂਡ ਵੱਲੋਂ ਅਮਰੀਕ ਸਿੰਘ ਬੋਪਾਰਾਏ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ | ਗੱਲਬਾਤ ਕਰਦਿਆਂ ਕਿਸਾਨ ਆਗੂ ਅਮਰੀਕ ਸਿੰਘ ਬੋਪਾਰਾਏ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕਾਂਗਰਸ ਪ੍ਰਧਾਨ ਮਲਕ ਅਰਜੁਨ ਖੜਗੇ, ਕਿਰਨਜੀਤ ਸਿੰਘ ਸੰਧੂ ਮਿੱਠਾ ਚੇਅਰਮੈਨ ਕਿਸਾਨ ਕਾਂਗਰਸ ਪੰਜਾਬ ਦੀ ਰਹਿਨੁਮਾਈ ਹੇਠ ਮੇਰੀ ਨਿਯੁਕਤੀ ਕੀਤੀ ਗਈ ਹੈ | ਜਿਸ ਕਰਕੇ ਮੈਂ ਕਿਸਾਨ ਕਾਂਗਰਸ ਪੰਜਾਬ ਦੇ ਹੱਕਾਂ ਤੇ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉਤਰਾਂਗਾ ਤੇ ਹਮੇਸ਼ਾ ਪੰਜਾਬ ਦੀ ਕਿਸਾਨੀ ਤੇ ਅਵਾਮ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਾਂਗਾ | ਇਸ ਮੌਕੇ ਵਿਸ਼ਾਲਦੀਪ ਸਿੰਘ, ਪਵਨਦੀਪ ਸਿੰਘ ਚੀਮਾ, ਸ਼ਮਸ਼ੇਰ ਸਿੰਘ ਸਾਬਕਾ ਸਰਪੰਚ ਬਜਾਜ, ਸੰਤ ਸਿੰਘ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 27-08-2026

ਪਿਛਲੀ ਖ਼ਬਰ ‘ ਡਾਇਰੀ : ਬੱਬਰ ਅਕਾਲੀ ਲਹਿਰ ’ ਕਿਤਾਬ , ਬੱਬਰ ਸ਼ਤਾਬਦੀ ਮੌਕੇ ਕੀਤੀ ਲੋਕ - ਅਰਪਣ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਚੋਰੀ, ਪਾਣੀ ਦੀ ਟੈਂਕੀ ਤੋਂ ਪਿੱਤਲ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।