27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜਿਨ੍ਹਾਂ ਔਰਤਾਂ ਨੂੰ ਸਦੀਆਂ ਤੋਂ ਲਤਾੜਿਆ ਜਾਂਦਾ ਸੀ ਉਨ੍ਹਾਂ ਨੂੰ ਮਾਨ ਸਰਕਾਰ ਵਲੋਂ ਮਿਲ ਰਿਹਾ ਪੂਰਾ ਮਾਣ ਸਤਿਕਾਰ-ਵਿਜੈ ਪੰਡੋਰੀ

ਖਲਵਾੜਾ, 26 ਸਤੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਵਿਚ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਹਰ ਵਰਗ ਦੀਆਂ ਮੁਸ਼ਕਿਲ ਨੂੰ ਦੇਖਦੇ ਹੋਏ ਉਨ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ ਉਸੇ ਤਰ੍ਹਾਂ ਪੰਜਾਬ ਦੀਆ ਔਰਤਾਂ ਨੂੰ ਵੀ ਪੂਰੀਆਂ ਸਹੂਲਤਾਂ ਮਿਲ ਰਹੀਆਂ ਹਨ | ਇਸ ਵਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਵਿਜੇ ਕੁਮਾਰ ਪੰਡੋਰੀ ਪ੍ਰਧਾਨ ਐਸ. ਸੀ.

ਸਰਪੰਚ ਵਿਜੇ ਪੰਡੋਰੀ ਦੀ ਤਸਵੀਰ | 27-08-2026
ਖਲਵਾੜਾ, 26 ਸਤੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਵਿਚ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਹਰ ਵਰਗ ਦੀਆਂ ਮੁਸ਼ਕਿਲ ਨੂੰ ਦੇਖਦੇ ਹੋਏ ਉਨ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ ਉਸੇ ਤਰ੍ਹਾਂ ਪੰਜਾਬ ਦੀਆ ਔਰਤਾਂ ਨੂੰ ਵੀ ਪੂਰੀਆਂ ਸਹੂਲਤਾਂ ਮਿਲ ਰਹੀਆਂ ਹਨ | ਇਸ ਵਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਵਿਜੇ ਕੁਮਾਰ ਪੰਡੋਰੀ ਪ੍ਰਧਾਨ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਹੈ ਕਿ ਭਗਵੰਤ ਮਾਨ ਦੀ ਪੰਜਾਬ ਵਿਚ ਹੀ ਨਹੀਂ ਬਾਹਰਲੇ ਮੁਲਕਾਂ ਵਿਚ ਵੀ ਚਰਚਾ ਹੋ ਰਹੀ ਹੈ | ਗ਼ਰੀਬ ਘਰ ਵਿਚ ਜਨਮੇ ਮੁੱਖ ਮੰਤਰੀ ਨੂੰ ਹਰ ਘਰ ਦੀ ਸਮੱਸਿਆ ਦਾ ਪਤਾ ਹੈ ਹਰ ਘਰ ਦੀ ਜ਼ਰੂਰਤ ਦਾ ਪਤਾ ਹੈ ਤਾਂਹੀਓਂ ਤਾਂ ਹਰ ਵਰਗ ਨੂੰ ਸਾਰੀਆਂ ਸਹੂਲਤਾਂ ਦੇ ਰਹੇ ਹਨ | ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਅੱਜ ਹਰ ਔਰਤ ਤੇ ਖਾਤੇ ਵਿਚ ਪੈਸੇ ਪਾਏ ਜਾ ਰਹੇ ਹਨ | ਉਨ੍ਹਾਂ ਪੈਸਿਆਂ ਨਾਲ ਅੱਜ ਉਹ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਸਕਦੀਆਂ ਹਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼... ਅਗਲੀ ਖ਼ਬਰ ਏਅਰਪੋਰਟ ਰੋਡ ’ਤੇ ਸੈਕਟਰ 48-49 ਨੇੜੇ ਕਿਸਾਨਾਂ ਦਾ ਵੱਡਾ ਇਕੱਠ 1 ਤੋਂ 7 ਸਤੰਬਰ ਤੱਕ ਐਡਵੋਕੇਟ ਰਾਣਾ ਨੇ ਕਿਸਾਨਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।