ਮਹਾਂ ਬੰਦ ਦੇ ਸਮਰਥਨ ਵਿਚ ਨਗਰ ਨਿਗਮ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ
ਜਲੰਧਰ, 26 ਅਗਸਤ (ਸ਼ਿਵ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਮਰਥਨ ਵਿਚ 27 ਅਗਸਤ ਨੂੰ ਕੀਤੇ ਜਾ ਰਹੇ ਮਹਾਂ ਬੰਦ ਨੂੰ ਨਗਰ ਨਿਗਮ ਜਲੰਧਰ ਦੀ ਮਿੳਂੂਸੀਪਲ ਇੰਪਲਾਈਜ਼ ਯੂਨੀਅਨ (ਰਜਿ.) ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ।
ਅਜੀਤ ਡੈਸਕ
27-08-2026