28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਵਿਅਕਤੀਆਂ ਦੀ ਕੁੱਟਮਾਰ

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)- ਸ਼ਾਲਾਪੁਰ ਰੋਡ ‘ਤੇ ਮੋਟਰਸਾਈਕਲ ‘ਤੇ ਆ ਰਹੇ ਦੋ ਵਿਅਕਤੀਆਂ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਵਿਅਕਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸ ਉਪਰੰਤ ਮੈਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਗੁਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭਾਣੋਲੰਗਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਅਮਰੀਕ ਸਿੰਘ ਜੋ ਕਿ ਉਸ ਕੋਲ ਕੰਮ ਕਰਦਾ ਹੈ ਨਾਲ ਅੱਜ ਅਸੀਂ ਸ਼ਾਲਾਪੁਰ ਤੋਂ ਕੁੱਝ ਸਮਾਨ ਮੋਟਰਸਾਈਕਲ ‘ਤੇ ਲੈ ਕੇ ਆ ਰਹੇ ਸੀ ਤਾਂ ਰਸਤੇ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ 28-08-2026
ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)- ਸ਼ਾਲਾਪੁਰ ਰੋਡ ‘ਤੇ ਮੋਟਰਸਾਈਕਲ ‘ਤੇ ਆ ਰਹੇ ਦੋ ਵਿਅਕਤੀਆਂ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਵਿਅਕਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸ ਉਪਰੰਤ ਮੈਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਗੁਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭਾਣੋਲੰਗਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਅਮਰੀਕ ਸਿੰਘ ਜੋ ਕਿ ਉਸ ਕੋਲ ਕੰਮ ਕਰਦਾ ਹੈ ਨਾਲ ਅੱਜ ਅਸੀਂ ਸ਼ਾਲਾਪੁਰ ਤੋਂ ਕੁੱਝ ਸਮਾਨ ਮੋਟਰਸਾਈਕਲ ‘ਤੇ ਲੈ ਕੇ ਆ ਰਹੇ ਸੀ ਤਾਂ ਰਸਤੇ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਮਾਮੂਲੀ ਗੱਲ ਤੋਂ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਅਗਲੀ ਖ਼ਬਰ ਇੰਗਲੈਂਡ ਦੇ ਵਿਕਾਸ ਵਿਚ ਪੰਜਾਬੀਆਂ ਦਾ ਵੱਡਾ ਯੋਗਦਾਨ- ਸੰਤ ਸੀਚੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।