31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

­ਨੰਬਰਦਾਰ ਦਰਸ਼ਨ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਡਡਵਿੰਡੀ , 30 ਅਗਸਤ ( ਦਿਲਬਾਗ ਸਿੰਘ ਝੰਡ )- ਸ਼੍ਰੋਮਣੀ ਅਕਾਲੀ ਦਲ ( ਅ ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇ . ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ , ਗੁਰਨਾਮ ਸਿੰਘ ਅਤੇ ਭਜਨ ਸਿੰਘ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਨੂੰ ਅੱਜ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਜ਼ਿਕਰਯੋਗ ਹੈ ਕਿ ਨੰਬਰਦਾਰ ਦਰਸ਼ਨ ਸਿੰਘ ਦਾ ਬੀਤੇ ਕੱਲ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਪਿੰਡ ਡਡਵਿੰਡੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਵੱਖ - ਵੱਖ ਧਾਰਮਿਕ , ਰਾਜਨੀਤਿਕ , ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਦੁਸ਼ਾਲੇ ਭੇਂਟ ਕੀਤੇ ਗਏ | ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ( ਅ ) ਦੇ ਦੁਆਬਾ ਜ਼ੋਨ ਦੇ ਇੰਚਾਰਜ ਜਥੇ .

ਅਜੀਤ ਡੈਸਕ 31-08-2026
ਡਡਵਿੰਡੀ , 30 ਅਗਸਤ ( ਦਿਲਬਾਗ ਸਿੰਘ ਝੰਡ )- ਸ਼੍ਰੋਮਣੀ ਅਕਾਲੀ ਦਲ ( ਅ ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇ . ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ , ਗੁਰਨਾਮ ਸਿੰਘ ਅਤੇ ਭਜਨ ਸਿੰਘ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਨੂੰ ਅੱਜ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਜ਼ਿਕਰਯੋਗ ਹੈ ਕਿ ਨੰਬਰਦਾਰ ਦਰਸ਼ਨ ਸਿੰਘ ਦਾ ਬੀਤੇ ਕੱਲ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੱਜ ਪਿੰਡ ਡਡਵਿੰਡੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਵੱਖ - ਵੱਖ ਧਾਰਮਿਕ , ਰਾਜਨੀਤਿਕ , ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਦੁਸ਼ਾਲੇ ਭੇਂਟ ਕੀਤੇ ਗਏ | ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ( ਅ ) ਦੇ ਦੁਆਬਾ ਜ਼ੋਨ ਦੇ ਇੰਚਾਰਜ ਜਥੇ . ਹਰਜਿੰਦਰ ਸਿੰਘ ਜੱਖੂ , ਹਲਕਾ ਸ਼ਾਹਕੋਟ ਦੇ ਇੰਚਾਰਜ ਜਥੇ . ਸੁਲੱਖਣ ਸਿੰਘ , ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ , ਕੁਲਵਿੰਦਰ ਸਿੰਘ ਢਿਲਵਾਂ ਜ਼ਿਲ੍ਹਾ ਮੀਤ ਪ੍ਰਧਾਨ , ਸੁਖਜਿੰਦਰ ਸਿੰਘ ਭਾਗਵਾਨਪੁਰ , ਜਥੇ . ਜਸਬੀਰ ਸਿੰਘ ਭੌਰ ਸਾਬਕਾ ਸਰਪੰਚ , ਐਡਵੋਕੇਟ ਰਜਿੰਦਰ ਸਿੰਘ ਰਾਣਾ , ਲੈਕਚਰਾਰ ਬਲਦੇਵ ਸਿੰਘ ਟੀਟਾ , ਸਾਬਕਾ ਕਬੱਡੀ ਖਿਡਾਰੀ ਰਣਧੀਰ ਸਿੰਘ ਧੀਰਾ , ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ , ਕਿਸਾਨ ਆਗੂ ਸਰਵਣ ਸਿੰਘ ਬਾਊਪੁਰ , ਪੁਸ਼ਪਿੰਦਰ ਸਿੰਘ ਮੋਮੀ , ਜਥੇ . ਹਰਜਿੰਦਰ ਸਿੰਘ ਲਾਡੀ , ਨਰਿੰਦਰ ਸਿੰਘ ਜੈਨਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ , ਕੰਵਲਨੈਨ ਸਿੰਘ ਕੈਨੀ , ਕੋਚ ਸੁਮਿੱਤਰ ਸਿੰਘ , ਸੁਖਵਿੰਦਰ ਸਿੰਘ ਸ਼ਿੰਦਾ , ਜਥੇ . ਜਸਵੀਰ ਸਿੰਘ ਭੌਰ ਸਾਬਕਾ ਸਰਪੰਚ , ਡਾ . ਬਲਜੀਤ ਸਿੰਘ ਕਮਾਲਪੁਰ , ਬਲਵਿੰਦਰ ਸਿੰਘ ਧਾਲੀਵਾਲ , ਰਮੇਸ਼ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ , ਸਰਪੰਚ ਸਰਵਣ ਲਾਲ , ਹਰਫੂਲ ਸਿੰਘ ਰਾਜੇਵਾਲ , ਸੁਖਜਿੰਦਰ ਸਿੰਘ ਸਾਬੀ , ਸੰਤੋਖ ਸਿੰਘ ਯੂਥ ਪ੍ਰਧਾਨ , ਹਰਜਿੰਦਰ ਸਿੰਘ ਝੰਡ , ਜਸਵਿੰਦਰ ਸਿੰਘ , ਸੁਖਵਿੰਦਰ ਸਿੰਘ , ਰਣਜੀਤ ਸਿੰਘ , ਸਾਬਕਾ ਬਲਾਕ ਸੰਮਤੀ ਮੈਂਬਰ ਸ਼ਿੰਦਰਪਾਲ , ਜੋਗਾ ਸਿੰਘ , ਬੁੱਕਣ ਸਿੰਘ , ਦਲਜੀਤ ਸਿੰਘ ਅਤੇ ਹਰਨੇਕ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਸੇਵਾ ਮੁਕਤੀ ’ਤੇ ਵਿਸ਼ੇਸ਼ ਮਾਸਟਰ ਸੁਰਿੰਦਰ ਸਿੰਘ ਔਜਲਾ ਅਗਲੀ ਖ਼ਬਰ ਯੂ.ਕੇ. ਅਤੇ ਕੋਰੀਆ ਦਾ ਸਟੱਡੀ ਵੀਜ਼ਾ ਬਿਨਾਂ ਆਈਲਟਸ ਦੇ ਪ੍ਰਾਪਤ ਕਰੋ, ਮੈਗਾ ਸੈਮੀਨਾਰ 1 ਸਤੰਬਰ ਨੂੰ-ਵੀ.ਐਸ.ਐਸ .ਇਮੀਗ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।