05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ-ਬਲਜੀਤ ਢਿੱਲੋਂ, ਮਨਜੀਤ ਸਿੰਘ

ਢਿਲਵਾਂ 4 ਸਤੰਬਰ (ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤੇ ਸਿਹਤ ਸਕੀਮ ਲਾਗੂ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਯੋਜਨਾਵਾਂ ਨਾਲ ਸੂਬੇ ਦੀਆਂ ਔਰਤਾਂ ਤੇ ਧੀਆਂ ਨੂੰ ਸਿਹਤ ਸਮੇਤ ਹੋਰ ਜ਼ਰੂਰੀ ਸਹੂਲਤਾਂ ਦਾ ਲਾਭ ਮਿਲੇਗਾ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜੀਤ ਢਿੱਲੋਂ ਅਤੇ ਮਨਜੀਤ ਸਿੰਘ ਸੀਨੀਅਰ ਆਗੂ ‘ਆਪ’ ਨੇ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਵਾਂ ਤੇ ਧੀਆਂ ਦੀ ਸਿਹਤ ਤੇ ਸਨਮਾਨ ਨੂੰ ਪਹਿਲ ਦੇਣਾ ਸਰਕਾਰ ਦੀ ਲੋਕ ਪੱਖੀ ਸੋਚ ਨੂੰ ਦਰਸਾਉਂਦਾ ਹੈ |

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਨਡਾਲਾ ਕਾਲਜ ਦੀ ਤੀਸਰੀ ਵਿਦਿਆਰਥਣ ਆਈ ਯੂਨੀਵਰਸਿਟੀ ਮੈਰਿਟ ਲਿਸਟ ’ਚ ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।