07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਸੰਗਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਕਪੂਰਥਲਾ, 6 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਂਕ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜੇ ਦਿਵਾਨਾਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਸੁਰਿੰਦਰ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਗੁਰਸਿਮਰਨ ਸਿੰਘ ਖੁਰਾਨਾ, ਬਲਜੀਤ ਸਿੰਘ, ਹਰਦੀਪ ਸਿੰਘ, ਹਰਭਜਨ ਸਿੰਘ, ਰਮਿੰਦਰ ਸਿੰਘ ਬੇਦੀ, ਇੰਦਰਜੀਤ ਸਿੰਘ, ਉਂਕਾਰ ਸਿੰਘ, ਮਨਜੀਤ ਸਿੰਘ ਪ੍ਰਦੇਸੀ, ਸਤਨਾਮ ਸਿੰਘ, ਅਵਤਾਰ ਸਿੰਘ, ਸਰੂਪ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਪ੍ਰੀਤਪਾਲ ਸਿੰਘ ਸੋਨੂੰ ਤੇ ਹੋਰ ਸੰਗਤਾਂ ਹਾਜ਼ਰ ਸੀ |

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਪਿੰਡ ਭਗਵਾਨਪੁਰ ਦੀ ਪੰਚਾਇਤ ਤੇ ਨੌਜਵਾਨਾਂ ਨੇ ਸ਼ੱਕੀ ਨੌਜਵਾਨ ਕਾਬੂ ਕਰਕੇ ਕੀਤੇ ਪੁਲਿਸ ਹਵਾਲੇ ਅਗਲੀ ਖ਼ਬਰ ਆਦਮਪੁਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਪੰਜਾਬ ਸਰਕਾਰ ਗੁਰੂ ਸਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।