07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਰਲ ਗਰੁੱਪ ਦੇ ਪੀੜਤਾਂ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ

ਕਪੂਰਥਲਾ, 6 ਸਤੰਬਰ (ਸਡਾਨਾ)-ਪਰਲ ਗਰੁੱਪ ਦੇ ਪੀੜਤਾਂ ਦੀ ਮੀਟਿੰਗ ਮਹਿੰਦਰਪਾਲ ਸਿੰਘ ਦਾਨਗੜ੍ਹ ਕੌਮੀ ਪ੍ਰਧਾਨ ਇਨਸਾਫ਼ ਦੀ ਆਵਾਜ਼ ਦੀ ਅਗਵਾਈ ਹੇਠ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਲੋਕਾਂ ਨਾਲ ਪਰਲ ਕੰਪਨੀ ਵਲੋਂ ਮਾਰੀ ਗਈ ਠੱਗੀ ਕਾਰਨ ਲੋਕਾਂ ਦੇ ਫਸੇਂ ਕਰੋੜਾਂ ਰੁਪਏ ਵਾਪਸ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪਰਲ ਗਰੁੱਪ ਤੋਂ ਪੀੜਤ ਲੋਕ ਸ਼ਾਮਲ ਹੋਏ | ਇਸ ਮੌਕੇ ਜੱਗਾ ਸਿੰਘ, ਮਲਕੀਤ ਸਿੰਘ, ਬਲਬੀਰ ਸਿੰਘ, ਦਲਬੀਰ ਸਿੰਘ, ਪਿਆਰਾ ਸਿੰਘ, ਸੁਲੱਖਣ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਰਾਜ ਸਿੰਘ, ਅਸ਼ਵਨੀ ਭੋਲਾ, ਜਸਬੀਰ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 07-09-2026

ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ-ਸਰਕਾਰ ਦੀਆਂ ਫੁੱਟ ਪਾਉਣ ਦੀ ਨੀਤੀਆਂ ਦੀ ਕੀਤੀ ਸਖ਼ਤ ਸ਼ਬਦਾਂ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।