07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

ਫਗਵਾੜਾ, 6 ਸਤੰਬਰ (ਚਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ.

ਅਜੀਤ ਡੈਸਕ 07-09-2026
ਫਗਵਾੜਾ, 6 ਸਤੰਬਰ (ਚਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਦੁਸਾਂਝਾ ਗੇਟ ਅਰਬਨ ਅਸਟੇਟ ਵਲੋਂ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਕਰਨ ਗੁਪਤਾ ਉਰਫ਼ ਤੈਲੀ ਪੁੱਤਰ ਅਮਰਜੀਤ ਗੁਪਤਾ ਵਾਸੀ ਗੁਰੂ ਤੇਗ ਬਹਾਦਰ ਨਗਰ ਟਿੱਬੀ ਮੁਹੱਲਾ ਤੇ ਅਭਿਸ਼ੇਕ ਪੁੱਤਰ ਦਇਆ ਸ਼ੰਕਰ ਵਾਸੀ ਗੁਰੂ ਤੇਗ ਬਹਾਦਰ ਨਗਰ ਵਜੋਂ ਹੋਈ ਹੈ |
ਪਿਛਲੀ ਖ਼ਬਰ ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ ਸੇਵਾ ਮੁ... ਅਗਲੀ ਖ਼ਬਰ ਪਰਲ ਗਰੁੱਪ ਦੇ ਪੀੜਤਾਂ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।