07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਤਿੰਨ ਖ਼ਿਲਾਫ਼ ਕੇਸ ਦਰਜ

ਭੁਲੱਥ, 6 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ | ਸੁਰਜੀਤ ਸਿੰਘ ਤੇ ਮੋਹਣ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖੱਸਣ ਨੇ ਡੀ. ਐਸ.

ਅਜੀਤ ਡੈਸਕ 07-09-2026
ਭੁਲੱਥ, 6 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਥਾਣਾ ਭੁਲੱਥ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ | ਸੁਰਜੀਤ ਸਿੰਘ ਤੇ ਮੋਹਣ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖੱਸਣ ਨੇ ਡੀ.ਐਸ.ਪੀ. ਭੁਲੱਥ ਨੂੰ ਲਿਖਤੀ ਇਤਲਾਹ ਦਿੰਦਿਆਂ ਨੂੰ ਦੱਸਿਆ ਕਿ ਅਮਰਜੀਤ ਸਿੰਘ, ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਬੂੜੇਵਾਲ ਥਾਣਾ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਤੇ ਰਾਜਵੀਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਕਾਲਾ ਸੰਘਿਆਂ ਥਾਣਾ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਠੱਗੀ ਮਾਰੀ ਹੈ, ਜਿਸ ‘ਤੇ ਉਕਤ ਤਿੰਨਾਂ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਚਿਕਨ ਕਾਰਨਰ ’ਚ ਗਾਲੀ ਗਲੋਚ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਸਮਾਗਮ 12...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।