07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਾਰਕੁੱਟ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 6 ਸਤੰਬਰ (ਸਡਾਨਾ)-ਮਾਲ ਰੋਡ ‘ਤੇ ਇਕ ਨੌਜਵਾਨ ਦੀ ਕਥਿਤ ਤੌਰ ‘ਤੇ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਤੇ ਇਨ੍ਹਾਂ ਦੇ ਦੋ ਤਿੰਨ ਅਣਪਛਾਤੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਕਨਵ ਪਾਸੀ ਵਾਸੀ ਅੰਮਿ੍ਤ ਬਾਜ਼ਾਰ ਨੇ ਦੱਸਿਆ ਕਿ ਬੀਤੀ 3 ਸਤੰਬਰ ਨੂੰ ਰਾਤ ਦੇ ਸਮੇਂ ਜਦੋਂ ਉਹ ਮਾਲ ਰੋਡ ‘ਤੇ ਚਪਾਟੀ ਨੇੜੇ ਖੜਾ ਸੀ ਤਾਂ ਕਥਿਤ ਦੋਸ਼ੀ ਵਿਕਾਸ ਸ਼ਰਮਾ ਵਾਸੀ ਪ੍ਰਕਾਸ਼ ਐਵੀਨਿਊ ਤੇ ਉਸਦੇ ਨਾਲ ਤਿੰਨ ਅਣਪਛਾਤੇ ਸਾਥੀਆਂ ਨੇ ਉਸ ਨਾਲ ਰੰਜਿਸ਼ਨ ਮਾਰਕੁੱਟ ਕੀਤੀ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਵਿਕਾਸ ਸ਼ਰਮਾ ਤੇ ਅਮਰਦੀਪ ਤੇਜੀ ਸਮੇਤ ਦੋ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ. ਐਸ.

ਅਜੀਤ ਡੈਸਕ 07-09-2026
ਕਪੂਰਥਲਾ, 6 ਸਤੰਬਰ (ਸਡਾਨਾ)-ਮਾਲ ਰੋਡ ‘ਤੇ ਇਕ ਨੌਜਵਾਨ ਦੀ ਕਥਿਤ ਤੌਰ ‘ਤੇ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਤੇ ਇਨ੍ਹਾਂ ਦੇ ਦੋ ਤਿੰਨ ਅਣਪਛਾਤੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਕਨਵ ਪਾਸੀ ਵਾਸੀ ਅੰਮਿ੍ਤ ਬਾਜ਼ਾਰ ਨੇ ਦੱਸਿਆ ਕਿ ਬੀਤੀ 3 ਸਤੰਬਰ ਨੂੰ ਰਾਤ ਦੇ ਸਮੇਂ ਜਦੋਂ ਉਹ ਮਾਲ ਰੋਡ ‘ਤੇ ਚਪਾਟੀ ਨੇੜੇ ਖੜਾ ਸੀ ਤਾਂ ਕਥਿਤ ਦੋਸ਼ੀ ਵਿਕਾਸ ਸ਼ਰਮਾ ਵਾਸੀ ਪ੍ਰਕਾਸ਼ ਐਵੀਨਿਊ ਤੇ ਉਸਦੇ ਨਾਲ ਤਿੰਨ ਅਣਪਛਾਤੇ ਸਾਥੀਆਂ ਨੇ ਉਸ ਨਾਲ ਰੰਜਿਸ਼ਨ ਮਾਰਕੁੱਟ ਕੀਤੀ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਵਿਕਾਸ ਸ਼ਰਮਾ ਤੇ ਅਮਰਦੀਪ ਤੇਜੀ ਸਮੇਤ ਦੋ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਮੰਗਲ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਿਪਾਲ ’ਚ 1344 ’ਤੇ ਪੁੱਜਾ ਮੌਤਾਂ ਦਾ ਅੰਕੜਾ-ਮ੍ਰਿਤਕਾਂ ਦੀ ਪਛਾਣ ਕਰਨਾ ਬਣਿਆ ਚੁਣੌਤੀ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਭੁਲੱਥ ’ਚ ਸਫ਼ਾਈ ਮੁਹਿੰਮ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।