08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਚੋਰੀ ਦੇ ਸਾਮਾਨ ਸਮੇਤ 1 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 7 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੇ ਸਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਜੀਤ ਸਿੰਘ ਵਾਸੀ ਨਿਊ ਗੁਰੂ ਨਾਨਕ ਨਗਰ ਨੇ ਦੱਸਿਆ ਕਿ ਉਹ ਇਕ ਮੋਬਾਈਲ ਟਾਵਰ ਕੰਪਨੀ ’ਚ ਸਕਿਉਰਿਟੀ ਸੁਪਰਵਾਈਜ਼ਰ ਵਜੋਂ ਕੰਮ ਕਰਦਾ ਹੈ ਤੇ ਬੀਤੀ 6 ਸਤੰਬਰ ਨੂੰ ਸਵੇਰ ਦੇ ਸਮੇਂ ਪਿੰਡ ਗੋਰੇ ਵਿਖੇ ਲੱਗੇ ਮੋਬਾਈਲ ਟਾਵਰ ਦੀ ਚੈਕਿੰਗ ਦੌਰਾਨ ਉਸ ਦੇਖਿਆ ਕਿ ਟਾਵਰ ਨੂੰ ਲੱਗੀ ਫੀਡਰ ਕੇਬਲ ਕੋਈ ਕੱਟ ਕੇ ਚੋਰੀ ਕਰਕੇ ਲੈ ਗਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸ ਨੇ ਚੋਰ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਸ ਨੇ ਦੱਸਿਆ ਕਿ ਇਕ ਨੌਜਵਾਨ ਸਾਈਕਲ ‘ਤੇ ਬੋਰੇ ਵਿਚ ਤਾਰ ਰੱਖ ਕੇ ਵੇਚਣ ਲਈ ਜਾ ਰਿਹਾ ਹੈ, ਜਿਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕਥਿਤ ਦੋਸ਼ੀ ਜੂਬਾ ਵਾਸੀ ਮਹਿਤਾਬਗੜ੍ਹ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ.

ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੇ ਸਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਜੀਤ ਸਿੰਘ ਵਾਸੀ ਨਿਊ ਗੁਰੂ ਨਾਨਕ ਨਗਰ ਨੇ ਦੱਸਿਆ ਕਿ ਉਹ ਇਕ ਮੋਬਾਈਲ ਟਾਵਰ ਕੰਪਨੀ ’ਚ ਸਕਿਉਰਿਟੀ ਸੁਪਰਵਾਈਜ਼ਰ ਵਜੋਂ ਕੰਮ ਕਰਦਾ ਹੈ ਤੇ ਬੀਤੀ 6 ਸਤੰਬਰ ਨੂੰ ਸਵੇਰ ਦੇ ਸਮੇਂ ਪਿੰਡ ਗੋਰੇ ਵਿਖੇ ਲੱਗੇ ਮੋਬਾਈਲ ਟਾਵਰ ਦੀ ਚੈਕਿੰਗ ਦੌਰਾਨ ਉਸ ਦੇਖਿਆ ਕਿ ਟਾਵਰ ਨੂੰ ਲੱਗੀ ਫੀਡਰ ਕੇਬਲ ਕੋਈ ਕੱਟ ਕੇ ਚੋਰੀ ਕਰਕੇ ਲੈ ਗਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸ ਨੇ ਚੋਰ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਸ ਨੇ ਦੱਸਿਆ ਕਿ ਇਕ ਨੌਜਵਾਨ ਸਾਈਕਲ ‘ਤੇ ਬੋਰੇ ਵਿਚ ਤਾਰ ਰੱਖ ਕੇ ਵੇਚਣ ਲਈ ਜਾ ਰਿਹਾ ਹੈ, ਜਿਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕਥਿਤ ਦੋਸ਼ੀ ਜੂਬਾ ਵਾਸੀ ਮਹਿਤਾਬਗੜ੍ਹ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਚੋਰੀ ਦੀ ਐਕਟਿਵਾ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਫਗਵਾੜਾ ’ਚ ਚੋਰਾਂ ਦੇ ਹੌਸਲੇ ਬੁਲੰਦ, ਆਰੋਗਿਆ ਕੇਂਦਰ ਨੂੰ ਚੌਥੀ ਵਾਰ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।