09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ

ਕਪੂਰਥਲਾ, 8 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

ਅਜੀਤ ਡੈਸਕ 09-09-2026
ਕਪੂਰਥਲਾ, 8 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਪੁਲਿਸ ਟੀਮ ਦੇ ਨਾਲ ਕੁਸ਼ਟ ਆਸ਼ਰਮ ਨੇੜੇ ਕਥਿਤ ਦੋਸ਼ਣ ਲਖਵਿੰਦਰ ਕੌਰ ਉਰਫ਼ ਲੱਖੋ ਪਾਸੀ ਉੱਚਾ ਧੋੜਾ ਨੂੰ ਸਾਥੀ ਮਹਿਲਾ ਪੁਲਿਸ ਕਰਮਚਾਰੀ ਦੇ ਨਾਲ ਰੁਕਣ ਦਾ ਇਸ਼ਾਰਾ ਕੀਤਾ ਤੇ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਕਤ ਔਰਤ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ |
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਤੁਲਨ ਪ੍ਰੋਗਰਾਮ ਤਹਿਤ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਸੰਨਤਾ ਵਲੋਂ ਕਰਵਾਏ ਗਏ ਸਮਾਗਮ ’ਚ ਜ਼ਿਲ੍ਹੇ ਦੇ 25 ਹੋਣਹਾਰ ਅਧਿਆਪਕਾ ਦਾ ਸਰਵਪੱਲੀ ਡਾ. ਰਾਧਾ ਕ੍ਰਿਸ਼ਨਨ ਐਵਾਰਡ ਨਾਲ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।