09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕੈਨੇਡਾ ਤੇ ਯੂ.ਕੇ. ਦੇ ਸਟੱਡੀ ਵੀਜ਼ਾ ਤੇ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸਟੱਡੀ ਪਲੈਨੇਟ ਵਲੋਂ ਸੈਮੀਨਾਰ ਭਲਕੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸੈਮੀਨਾਰ ’ਚ ਸ਼ਮੂਲੀਅਤ ਕਰਨ-ਦਲਜੀਤ ਸਿੰਘ ਸੰਧੂ

ਕਪੂਰਥਲਾ, 8 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਟੱਡੀ ਪਲੈਨੇਟ ਐਜੂਕੇਸ਼ਨ ਐਂਡ ਇਮੀਗਰੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਕੈਨੇਡਾ ਦਾ ਸਟੱਡੀ ਵੀਜ਼ਾ ਮੁੜ ਖੋਲਣ ਤੇ ਯੂ. ਕੇ.

ਅਜੀਤ ਡੈਸਕ 09-09-2026
ਕਪੂਰਥਲਾ, 8 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਟੱਡੀ ਪਲੈਨੇਟ ਐਜੂਕੇਸ਼ਨ ਐਂਡ ਇਮੀਗਰੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਕੈਨੇਡਾ ਦਾ ਸਟੱਡੀ ਵੀਜ਼ਾ ਮੁੜ ਖੋਲਣ ਤੇ ਯੂ.ਕੇ. ਦੇ ਸਟੱਡੀ ਵੀਜ਼ਾ ਦੇ ਨਵੇਂ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ 10 ਸਤੰਬਰ ਨੂੰ 11 ਵਜੇ ਤੋਂ ਲੈ ਕੇ 3 ਵਜੇ ਤੱਕ ਸਟੱਡੀ ਪਲੈਨੇਟ ਦੇ ਕਪੂਰਥਲਾ ਦਫ਼ਤਰ ਵਿਚ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੱਡੀ ਪਲੈਨੇਟ ਦੇ ਇਕ ਬੁਲਾਰੇ ਦਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਵੱਖ-ਵੱਖ ਯੂਨੀਵਰਸਿਟੀਆਂ ਦੇ ਪ੍ਰਤੀਨਿਧਾਂ ਤੇ ਵੀਜ਼ਾ ਮਾਹਿਰਾਂ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਕੈਨੇਡਾ, ਯੂ.ਕੇ. ਤੇ ਯੂਰਵ ਦੇ ਨਵੇਂ ਸਟੱਡੀ ਵੀਜ਼ਾ ਨਿਯਮਾਂ, ਯੂਨੀਵਰਸਿਟੀਆਂ ਦੇ ਨਵੇਂ ਕੋਰਸ, ਵੀਜ਼ਾ ਪ੍ਰੋਸੈਸ ਤੇ ਜ਼ਰੂਰੀ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸੈਮੀਨਾਰ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ 17 ਵਰਿ੍ਹਆਂ ਤੋਂ ਸਟੱਡੀ ਵੀਜ਼ਾ ਦੇ ਮਾਹਿਰ ਸਟੱਡੀ ਪਲੈਨੇਟ ਵਲੋਂ ਵਿਦਿਆਰਥੀਆਂ ਨੂੰ ਸਮੇਂ ਸਮੇਂ ਸਟੱਡੀ ਵੀਜ਼ਾ ਤੇ ਵੱਖ-ਵੱਖ ਦੇਸ਼ਾਂ ਦੇ ਸਟੱਡੀ ਵੀਜ਼ਾ ਬਾਰੇ ਜਾਣਕਾਰੀ ਦੇਣ ਲਈ ਇਸ ਤਰ੍ਹਾਂ ਦੇ ਸੈਮੀਨਾਰ ਕਰਵਾਏ ਜਾਂਦੇ ਹਨ |
ਪਿਛਲੀ ਖ਼ਬਰ ਰਾਮਪੁਰ ਜਗੀਰ ਨੇੜੇ ਭਿਆਨਕ ਸੜਕ ਹਾਦਸੇ ’ਚ ਨੌਜਵਾਨ ਗੰਭੀਰ ਜ਼ਖਮੀ-ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ ਅਗਲੀ ਖ਼ਬਰ ਐਸ.ਪੀ. ਵਲੋਂ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਨਾਜਾਇਜ਼ ਕਬਜ਼ੇ ਨਾ ਹਟਾਏ ਤਾਂ ਹੋਵੇਗੀ ਕਾਰਵਾਈ-ਐਸ.ਪੀ. ਮੇਜਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।