15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਆਪਸੀ ਰੰਜਿਸ਼ ਦਾ ਮਾਮਲਾ ਹੈ, ਪੁਲਿਸ ਵਲੋਂ ਕਿਸੇ ਨੂੰ ਬਖ਼ਸ਼ਿਆ

ਨਹੀਂ ਜਾਵੇਗਾ: ਐਸ. ਪੀ.

ਅਜੀਤ ਡੈਸਕ 15-09-2026
ਨਹੀਂ ਜਾਵੇਗਾ: ਐਸ.ਪੀ. ਮੇਜਰ ਸਿੰਘ ਐਸ.ਪੀ ਮੇਜਰ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ’ਚ ਕੇਸ ਦਰਜ ਕਰਕੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਹੈ ਤੇ ਇਸ ’ਚ ਕੋਈ ਵੀ ਗੈਂਗਸਟਰ ਦਾ ਮਾਮਲਾ ਨਹੀਂ ਹੈ | ਉਨ੍ਹਾਂ ਕਿਹਾ ਕਿ ਦੋਨਾਂ ਧਿਰਾਂ ਦੀ ਆਪਸੀ ਪੁਰਾਣੀ ਰੰਜਿਸ਼ ਹੈ ਤੇ ਪੁਲਿਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਵੱਖ ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ |
ਪਿਛਲੀ ਖ਼ਬਰ ਨੰਗਲ ਕਾਲੋਨੀ ’ਚ ਘਰ ’ਤੇ ਹਥਿਆਰਬੰਦ ਹਮਲਾਵਰਾਂ ਵਲੋਂ ਫਾਇਰਿੰਗ, ਪੁਲਿਸ ਵਲੋਂ ਚਾਰ ਰੌਂਦ ਬਰਾਮਦ ਅਗਲੀ ਖ਼ਬਰ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।