16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਗਿ੍ਫ਼ਤਾਰ

ਕਪੂਰਥਲਾ, 15 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਕਾਲਾ ਸੰਘਿਆਂ ਫਾਟਕ ਨੇੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਹੰਸਦੀਪ ਸਿੰਘ ਉਰਫ਼ ਨਿੱਕਾ ਵਾਸੀ ਮੁਹੱਲਾ ਅਰਫਵਾਲਾ ਤੇ ਜੋਗਾ ਸਿੰਘ ਵਾਸੀ ਪੁਰਾਣੀ ਦਾਣਾ ਮੰਡੀ ਨੂੰ ਰੋਕ ਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਲੋਂ ਸੜਕ ‘ਤੇ ਸੁੱਟੇ ਲਿਫ਼ਾਫ਼ੇ ਵਿਚੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਦੋਵਾਂ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਕੁਲਾਰਾ ਨੇੜੇ ਖੇਤਾਂ ’ਚੋਂ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪ੍ਰਗਤੀਸ਼ੀਲ ਲਿਖਾਰੀ ਸਭਾ, ਵੁਲਵਰਹੈਂਪਟਨ ਵਲੋਂ ਸਾਲਾਨਾ ਸਾਹਿਤਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।