17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼ੋ੍ਮਣੀ ਅਕਾਲੀ ਦਲ ਵਲੋਂ ਅਣਐਲਾਨੇ ਬਿਜਲੀ ...

ਸਫ਼ਾ 5 ਦੀ ਬਾਕੀ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ | ਬਿਜਲੀ ਕੱਟਾਂ ਕਾਰਨ ਸਨਅਤਕਾਰ ਤੇ ਘਰੇਲੂ ਖ਼ਪਤਕਾਰ ਵੀ ਪ੍ਰੇਸ਼ਾਨੀਆਂ ’ਚੋਂ ਗੁਜ਼ਰ ਰਹੇ ਹਨ | ਉਨ੍ਹਾਂ ਸਰਕਾਰ ’ਤੇ ਲੋੜ ਅਨੁਸਾਰ ਬਿਜਲੀ ਦਾ ਪ੍ਰਬੰਧ ਨਾ ਕਰਨ ਦਾ ਵੀ ਦੋਸ਼ ਲਗਾਇਆ | ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਕੋਈ ਸੁਧਾਰ ਨਾ ਹੋਇਆ ਤਾਂ ਸ਼ੋ੍ਮਣੀ ਅਕਾਲੀ ਦਲ ਮੁੜ ਧਰਨੇ ਲਗਾਉਣ ਲਈ ਮਜਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਤੇ ਪੰਜਾਬ ਸਰਕਾਰ ਦੀ ਹੋਵੇਗੀ | ਧਰਨੇ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਐਸ. ਸੀ.

ਅਜੀਤ ਡੈਸਕ 17-09-2026
ਸਫ਼ਾ 5 ਦੀ ਬਾਕੀ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ | ਬਿਜਲੀ ਕੱਟਾਂ ਕਾਰਨ ਸਨਅਤਕਾਰ ਤੇ ਘਰੇਲੂ ਖ਼ਪਤਕਾਰ ਵੀ ਪ੍ਰੇਸ਼ਾਨੀਆਂ ’ਚੋਂ ਗੁਜ਼ਰ ਰਹੇ ਹਨ | ਉਨ੍ਹਾਂ ਸਰਕਾਰ ’ਤੇ ਲੋੜ ਅਨੁਸਾਰ ਬਿਜਲੀ ਦਾ ਪ੍ਰਬੰਧ ਨਾ ਕਰਨ ਦਾ ਵੀ ਦੋਸ਼ ਲਗਾਇਆ | ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਕੋਈ ਸੁਧਾਰ ਨਾ ਹੋਇਆ ਤਾਂ ਸ਼ੋ੍ਮਣੀ ਅਕਾਲੀ ਦਲ ਮੁੜ ਧਰਨੇ ਲਗਾਉਣ ਲਈ ਮਜਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਤੇ ਪੰਜਾਬ ਸਰਕਾਰ ਦੀ ਹੋਵੇਗੀ | ਧਰਨੇ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾਈ ਆਗੂ ਜੀਆ ਲਾਲ ਨਾਹਰ, ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਅਜੈ ਬਬਲਾ, ਦਿਹਾਤੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਦੁਆਬਾ, ਕੌਂਸਲਰ ਰਜਿੰਦਰ ਸਿੰਘ ਧੰਜਲ, ਕੋਮਲ ਸਹੋਤਾ, ਰਾਜੂ ਅਟਵਾਲ, ਜੋਗਿੰਦਰ ਸਿੰਘ ਸੰਧੂ, ਜਰਨੈਲ ਸਿੰਘ ਨੱਥੂ ਚਾਹਲ, ਤਰਲੋਚਨ ਸਿੰਘ ਬਰਿੰਦਪੁਰ, ਇਕਬਾਲ ਸਿੰਘ ਕੱਸੋ ਚਾਹਲ, ਸੰਤੋਖ ਸਿੰਘ ਕੱਸੋ ਚਾਹਲ, ਅਵਤਾਰ ਸਿੰਘ ਮੁਸ਼ਕਵੇਦ, ਰਾਜ ਕੁਮਾਰ ਮੁਸ਼ਕਵੇਦ, ਅਸ਼ੋਕ ਭਗਤ, ਰਾਜ ਕੁਮਾਰ ਸ਼ਰਮਾ, ਅਮਰਜੀਤ ਸਿੰਘ ਥਿੰਦ, ਸੁਖਜਿੰਦਰ ਸਿੰਘ ਸੇਖੋਂ, ਬਾਬਾ ਦਿਲਬਾਗ ਸਿੰਘ, ਸਤਵਿੰਦਰ ਸਿੰਘ ਔਜਲਾ, ਮਹਿੰਦਰ ਸਿੰਘ ਮੇਜਰਵਾਲ, ਬਲਵੀਰ ਸਿੰਘ ਕੋਟ ਕਲਾਰ ਖਾਂ, ਹਰਦੀਪ ਸਿੰਘ ਦੂਲੋਰਾਈਆਂ, ਸਤਨਾਮ ਸਿੰਘ ਬਾਜਵਾ, ਰਣਜੀਤ ਸਿੰਘ ਲੱਖਣ ਖੁਰਦ, ਅਨਿਲ ਸਲਹੋਤਰਾ, ਸੰਜੀਵ ਥਾਪਰ, ਮਨਜੀਤ ਗਿੱਲ, ਜੈਨਤ ਸ਼ਰਮਾ, ਰਕੇਸ਼ ਹੈਪੀ, ਕੇਵਲ ਸਿੰਘ ਮਾਧੋਝੰਡਾ, ਜਸਵਿੰਦਰ, ਮਲਕੀਤ ਸਿੰਘ ਬਲੇਰ ਖ਼ਾਨਪੁਰ, ਨਿਰਮਲ ਸਿੰਘ ਕਾਹਲਵਾਂ, ਅਤਰ ਸਿੰਘ, ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਜੋਗਿੰਦਰ ਸਿੰਘ, ਮੇਜਰ ਸਿੰਘ, ਲੈਂਬਰ ਸਿੰਘ ਕਾਲਾ ਸੰਘਿਆਂ, ਮਲਕੀਤ ਸਿੰਘ ਡੋਗਰਾਂਵਾਲ, ਸ਼ੀਤਲ ਸਿੰਘ, ਜਸਪਾਲ ਨਾਹਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਤਹਿਸੀਲ ਪੱਧਰੀ ਹੜਤਾਲ ਸਰਕਾਰ ਵਾਰ ਵਾਰ ਸਮਾਂ ਦੇ ਕੇ ਮੀਟਿੰਗਾਂ ਤੋਂ ਭ... ਅਗਲੀ ਖ਼ਬਰ ਐਕਸੀਅਨ ਦਫ਼ਤਰ ਦੇ ਬਾਹਰ ਲਗਭਗ 2 ਘੰਟੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।