17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਕਪੂਰਥਲਾ, 16 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕਿਸ਼ਨ ਸਿੰਘ ਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇ ਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ. ਐਲ.

ਅਜੀਤ ਡੈਸਕ 17-09-2026
ਕਪੂਰਥਲਾ, 16 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕਿਸ਼ਨ ਸਿੰਘ ਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇ ਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਇਲਾਕੇ ’ਚ ਨਸ਼ਾਖੋਰੀ ਤੇ ਲੁੱਟਾਂ-ਖੋਹਾਂ, ਚੋਰੀਆਂ ਰੋਕਣ ਲਈ ਲੋਕ ਪ੍ਰਸ਼ਾਸਨ ਦਾ ਸਾਥ ਦੇਣ-ਡੀ.ਐਸ.ਪੀ. ਸੁਖਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।