ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ , ਕੇਸ ਦਰਜ
ਫਗਵਾੜਾ, 19 ਸਤੰਬਰ (ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸੰਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 406, 420 ਆਈਪੀਸੀ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਲਜੀਤ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਮਨਸਾ ਦੇਵੀ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਡਾ. ਵਰਿੰਦਰ ਕੁਮਾਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 7 ਲੱਖ 59 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ ਦੀ ਪੁਲਿਸ ਵਲੋਂ ਕੀਤੀ ਜਾਂਚ ਉਪਰੰਤ ਪੁਲਿਸ ਨੇ ਡਾ.
ਅਜੀਤ ਡੈਸਕ
20-09-2026