21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰੂ ਰਾਮਦਾਸ ਇਨਕਲੇਵ ਵੈਲਫੇਅਰ ਸੁਸਾਇਟੀ ਸੈਦੋ ਭੁਲਾਣਾ ਦੀ ਨਵੀਂ ਕਮੇਟੀ ਦੀ ਚੋਣ

ਹੁਸੈਨਪੁਰ, 20 ਸਤੰਬਰ (ਤਰਲੋਚਨ ਸਿੰਘ ਸੋਢੀ)-ਗੁਰੂ ਰਾਮਦਾਸ ਇਨਕਲੇਵ ਵੈਲਫੇਅਰ ਸੁਸਾਇਟੀ ਸੈਦੋ ਭੁਲਾਣਾ ਕਪੂਰਥਲਾ ਦੇ ਨਿਵਾਸੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਸੁਸਾਇਟੀ ਦੀ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਪ੍ਰਧਾਨ ਕਮਲਜੀਤ ਸਿੰਘ, ਉਪ ਪ੍ਰਧਾਨ ਅਮਰਜੀਤ ਸਿੰਘ, ਸੈਕਟਰੀ ਸੁਖਜਿੰਦਰ ਸਿੰਘ, ਉਪ ਸੈਕਟਰੀ ਰਾਜਵਿੰਦਰ ਸਿੰਘ, ਕੈਸ਼ੀਅਰ ਸਤਵਿੰਦਰ ਸਿੰਘ, ਸਹਾਇਕ ਕੈਸ਼ੀਅਰ ਕਮੇਸ਼ਵਰ ਪ੍ਰਸ਼ਾਦ ਅਤੇ ਸਲਾਹਕਾਰ ਲਖਵਿੰਦਰ ਸਿੰਘ ਆਦਿ ਚੁਣੇ ਗਏ | ਇਸ ਦੌਰਾਨ ਚੁਣੀ ਗਈ ਸਮੂਹ ਗੁਰੂ ਰਾਮਦਾਸ ਇਨਕਲੇਵ ਵੈਲਫੇਅਰ ਸੁਸਾਇਟੀ ਦੇ ਨਵ ਨਿਯੁਕਤ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਲੋਨੀ ਵਾਸੀਆਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਹੋਇਆਂ ਕਲੋਨੀ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ |

ਅਜੀਤ ਡੈਸਕ 21-09-2026

ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ 28 ਸਤੰਬਰ ਤੋਂ ਹੋਣਗੇ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਖਿਡਾਰੀ ਆਨਲਾਈਨ ਪੋਰਟਲ... ਅਗਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾਂਗੇ-ਸੁੱਖਾ ਪੱਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।