23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

25 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

ਭੰਡਾਲ ਬੇਟ, 22 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਨੇੜਲੇ ਪਿੰਡ ਸੁਰਖਪੁਰ ਅਕਬਰਪੁਰ ਵਿਖੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਸਾਗਰ ਪੁੱਤਰ ਮੰਗਾ ਉਮਰ ਕਰੀਬ 25 ਸਾਲ ਆਪਣੇ ਘਰ ਇਨਵਰਟਰ ’ਤੇ ਮੋਬਾਈਲ ਫ਼ੋਨ ਚਾਰਜ ਲਗਾਉਣ ਲੱਗਾ ਸੀ ਤਾਂ ਸਾਗਰ ਨੂੰ ਕਰੰਟ ਲੱਗ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕ ਸਾਗਰ ਦਾ ਅੰਤਿਮ ਸੰਸਕਾਰ ਕੱਲ੍ਹ ਦਿਨ ਬੁੱਧਵਾਰ ਨੂੰ ਪਿੰਡ ਅਕਬਰਪੁਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ |

ਮਿ੍ਤਕ ਸਾਗਰ ਦੀ ਤਸਵੀਰ | 23-09-2026

ਪਿਛਲੀ ਖ਼ਬਰ ਭਾਜਪਾ ਆਗੂ ਸੌਰਵ ਖੁੱਲਰ ਦੀ ਅਗਵਾਈ ਹੇਠ ਨੌਜਵਾਨ ਆਗੂ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।