ਲਾਇਲਪੁਰ ਖ਼ਾਲਸਾ ਕਾਲਜ ’ਚ ਮੂੰਹ ਦੀ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਡਾ . ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ
ਕਪੂਰਥਲਾ, 24 ਸਤੰਬਰ (ਵਿ. ਪ੍ਰ.)
ਲਾਇਲਪੁਰ ਖ਼ਾਲਸਾ ਕਾਲਜ ਵਿਚ ਦੰਦਾਂ ਦੀ ਸਫ਼ਾਈ ਤੇ ਸਿਹਤ ਸਬੰਧੀ ਜਾਗਰੂਕ ਕਰਨ ਲਈ ਕਰਵਾਏ ਇਕ ਵਿਸ਼ੇਸ਼ ਲੈਕਚਰ ਦੌਰਾਨ ਡਾ. ਪ੍ਰਭਜੋਤ ਕੌਰ ਵਿਦਿਆਰਥੀਆਂ ਨੂੰ ਮੂੰਹ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ
25-09-2026