04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਹਲਕਾ ਭੁਲੱਥ ਦੇ ਇੰਚਾਰਜ ਨਿਯੁਕਤ

ਢਿਲਵਾਂ, 3 ਅਕਤੂਬਰ (ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇਸ ਮੌਕੇ ਨਵ ਨਿਯੁਕਤ ਕੀਤੇ ਇੰਚਾਰਜ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਨੇ ਕਿਹਾ ਕਿ ਪਾਰਟੀ ਨੇ ਜੋ ਡਿਊਟੀ ਲਗਾਈ ਹੈ ਮੈਂ ਇਮਾਨਦਾਰੀ ਨਾਲ ਨਿਭਾਵਾਂਗਾ | ਇਸ ਮੌਕੇ ਸੁਖਜਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਹਰਦੀਪ ਸਿੰਘ ਜਨਰਲ ਸਕੱਤਰ, ਸੁਖਵਿੰਦਰ ਸਿੰਘ ਪ੍ਰਧਾਨ, ਦਿਲਬਾਗ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ |

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਰਾਸ਼ਟਰੀ ਖ਼ੂਨਦਾਨ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਲਗਾਇਆ ਸਫ਼ਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।