06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ

ਸੁਲਤਾਨਪੁਰ ਲੋਧੀ, 5 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ, ਸੁਲਤਾਨਪੁਰ ਲੋਧੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਸਵੇਰੇ 9 . 30 ਵਜੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਹਰਦੀਪ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ ਗਿਆ | ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਵਿਸਥਾਰ ਵਿਚ ਚਾਨਣਾ ਪਾਇਆ | ਇਸ ਮੌਕੇ ਗਿਆਨੀ ਕਰਨਜੀਤ ਸਿੰਘ ਆਹਲੀ ਹਜ਼ੂਰੀ ਕਥਾਵਾਚਕ ਸ੍ਰੀ ਬੇਰ ਸਾਹਿਬ ਵਾਲਿਆਂ ਨੇ ਅੱਜ ਦੇ ਮੁੱਖ ਵਾਕ ਦਾ ਪਾਠ ਸੰਗਤਾਂ ਨੂੰ ਸਰਵਣ ਕਰਾਇਆ | ਇਸ ਸਮੇਂ ਭਾਈ ਹਰਪ੍ਰੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ | ਅੰਤ ਵਿਚ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |

ਅਜੀਤ ਡੈਸਕ 06-10-2026
ਸੁਲਤਾਨਪੁਰ ਲੋਧੀ, 5 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ, ਸੁਲਤਾਨਪੁਰ ਲੋਧੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਸਵੇਰੇ 9 .30 ਵਜੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਹਰਦੀਪ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ ਗਿਆ | ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਵਿਸਥਾਰ ਵਿਚ ਚਾਨਣਾ ਪਾਇਆ | ਇਸ ਮੌਕੇ ਗਿਆਨੀ ਕਰਨਜੀਤ ਸਿੰਘ ਆਹਲੀ ਹਜ਼ੂਰੀ ਕਥਾਵਾਚਕ ਸ੍ਰੀ ਬੇਰ ਸਾਹਿਬ ਵਾਲਿਆਂ ਨੇ ਅੱਜ ਦੇ ਮੁੱਖ ਵਾਕ ਦਾ ਪਾਠ ਸੰਗਤਾਂ ਨੂੰ ਸਰਵਣ ਕਰਾਇਆ | ਇਸ ਸਮੇਂ ਭਾਈ ਹਰਪ੍ਰੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ | ਅੰਤ ਵਿਚ ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ‘ਆਓ ਦਸਮੇਸ਼ ਜੀ ਵੱਲ ਮੋੜੀਏ’ ਲਹਿਰ ਤਹਿਤ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਬਲਜਿੰਦਰ ਜੈਨਪੁਰੀਆ ਨੇ ਪਰਗਟ ਸਿੰਘ ਦੇ ਪ੍ਰਧਾਨ ਬਣਨ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।