06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 5 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

ਅਜੀਤ ਡੈਸਕ 06-10-2026
ਕਪੂਰਥਲਾ, 5 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਜੀਤ ਸਿੰਘ ਉਰਫ ਬੱਬੂ ਵਾਸੀ ਨਵਾਂ ਪਿੰਡ ਭੱਠੇ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ | ਜਿਸਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸਵੱਛ ਭਾਰਤ ਅਤੇ ਸਵਸਥ ਭਾਰਤ ਦਾ ਕੈਂਪ ਲੱਗਾ ਅਗਲੀ ਖ਼ਬਰ ਬਾਬਾ ਪੀਰ ਟਾਹਲੀ ਸਾਹਿਬ ਦਾ 59ਵਾਂ ਸਾਲਾਨਾ 2 ਦਿਨਾ ਖੁਸ਼ਰੰਗ ਮੇਲਾ 31 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।