07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁਫ਼ਤ ਮੈਡੀਕਲ ਜਾਂਚ ਕੈਂਪ 10 ਨੂੰ

ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਤਪ ਅਸਥਾਨ ਹਰਿਗੋਬਿੰਦਗੜ੍ਹ ਭੋਗਪੁਰ ਵਿਖੇ ਜੀ. ਐਨ.

ਅਜੀਤ ਡੈਸਕ 07-10-2026
ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ, ਮਹਾਨ ਤਪੱਸਵੀ, ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੇ ਤਪ ਅਸਥਾਨ ਹਰਿਗੋਬਿੰਦਗੜ੍ਹ ਭੋਗਪੁਰ ਵਿਖੇ ਜੀ.ਐਨ.ਏ. ਯੂਨੀਵਰਸਿਟੀ ਫਗਵਾੜਾ ਵਲੋਂ ਮੁਫ਼ਤ ਫਿਜ਼ੀਓਥਰੇਪੀ ਕੈਂਪ 10 ਅਕਤੂਬਰ ਦਿਨ ਸਨਿਚਰਵਾਰ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹੱਡੀਆਂ, ਜੋੜਾਂ, ਮਾਸਪੇਸ਼ੀਆਂ ਦਾ ਦਰਦ, ਕਮਰ ਦਰਦ, ਗਰਦਨ ਦਰਦ ਅਤੇ ਹੋਰ ਸਮੱਸਿਆਵਾਂ ਦੀ ਜਾਂਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਸਵੇਰੇ 10 ਵਜੇ ਤੋ 2 ਵਜੇ ਤੱਕ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਡੇਰੇ ਮੁੱਖ ਸੇਵਾਦਾਰ ਸੰਤ ਬਾਬਾ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲਿਆਂ ਨੇ ਦਿੱਤੀ |
ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਜ਼ਖਮੀ ਅਗਲੀ ਖ਼ਬਰ ਡੀ . ਸੀ . ਦਫ਼ਤਰ ਕਰਮਚਾਰੀਆਂ ਵਲੋਂ ਮੁਕੰਮਲ ਕਲਮ ਛੋੜ ਹੜਤਾਲ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਦੇ ਕਥਿਤ ਮਾੜੇ ਰਵੱਈਏ ਵਿਰੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।