09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੀ ਮੀਟਿੰਗ

ਖਲਵਾੜਾ, 8 ਅਕਤੂਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਦੀ ਮੀਟਿੰਗ ਪ੍ਰਧਾਨ ਮਲਕੀਤ ਬੱਧਣ ਦੀ ਅਗਵਾਈ ਹੇਠ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿਛਲੇ ਮਹੀਨੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰ ਪਾਸੋਂ ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਅਤੇ ਖਲਵਾੜਾ ਤੋਂ ਵਾਹਦ ਖਸਤਾ ਹਾਲਤ ਸੜਕ ਦੁਬਾਰਾ ਬਣਾਉਣ ਦੀ ਅਤੇ ਖਲਵਾੜਾ ਤੋਂ ਬਿਸ਼ਨਪੁਰ ਵਾਲੀ ਕੱਚੀ ਸੜਕ ਨੂੰ ਪੱਕੀ ਬਣਾਉਣ ਦੀ ਵੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਖਲਵਾੜਾ ਪਿੰਡ ਵਿਚਲੇ ਛੱਪੜ ਦੀ ਜਗ੍ਹਾ ਪਾਰਕ ਬਣਾਉਣ ਦੀ ਵੀ ਮੰਗ ਕੀਤੀ ਅਤੇ ਪਿੰਡ ਦੀ ਚੌਵੀ ਘੰਟੇ ਬਿਜਲੀ ਦੀ ਸਪਲਾਈ ਮੁੜ ਚਾਲੂ ਕਰਨ ਦੀ ਮੰਗ ਕੀਤੀ | ਇਸ ਮੌਕੇ ਚਮਨ ਲਾਲ ਜੋਸ਼, ਮਾਸਟਰ ਗਿਆਨ ਚੰਦ, ਸਤਪਾਲ, ਸੋਹਣ ਲਾਲ, ਅਮਰਜੀਤ ਮਹਿਮੀ, ਨੰਜੂ ਰਾਮ, ਯਸ਼ਪਾਲ, ਗੁਰਮੀਤ ਰਾਮ, ਸੋਹਣ ਸਿੰਘ, ਮਲਕੀਤ ਬੱਧਣ, ਸੁਰਜੀਤ ਕੌਰ, ਰਾਮ ਲਾਲ, ਗੀਤਾ ਮਹਿਤਾ, ਚਰਨਜੀਤ ਅਤੇ ਅਮਰਜੀਤ ਸ਼ੀਅਮਾਰ ਆਦਿ ਵੀ ਹਾਜ਼ਰ ਸਨ |

ਅਜੀਤ ਡੈਸਕ 09-10-2026

ਪਿਛਲੀ ਖ਼ਬਰ ਜਨਗਣਨਾ-2027 ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਪਹਿਲੀ ਸਿਖਲਾਈ ਸ਼ੁਰੂ ਅਗਲੀ ਖ਼ਬਰ ਪਰਾਲੀ ਨਾ ਸਾੜਨ ਸੰਬੰਧੀ ਸਰਪੰਚਾਂ ਤੇ ਨੰਬਰਦਾਰਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।