13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆਈ.ਕੇ.ਜੀ.ਪੀ.ਟੀ.ਯੂ. ਦਾ 14ਵਾਂ ਕਨਵੋਕੇਸ਼ਨ ਸਮਾਗਮ ਭਲਕੇ

ਕਪੂਰਥਲਾ, 11 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 12-10-2026
ਕਪੂਰਥਲਾ, 11 ਅਕਤੂਬਰ (ਵਿ.ਪ੍ਰ.)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦਾ 14ਵਾਂ ਕਨਵੋਕੇਸ਼ਨ ਸਮਾਗਮ 13 ਅਕਤੂਬਰ ਨੂੰ ਸਵੇਰੇ 10 ਵਜੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ, ਜਦਕਿ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਨਮਾਨਿਤ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਰਜਿਸਟਰਾਰ ਨੇ ਦੱਸਿਆ ਕਿ ਸਮਾਗਮ ਦੌਰਾਨ ਕਨਵੋਕੇਸ਼ ਨ ਭਾਸ਼ਣ ਦੀ ਸਾਲਾਨਾ ਰਿਪੋਰਟ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬਾਂਸਲ ਵਲੋਂ ਪੇਸ਼ ਕੀਤੀ ਜਾਵੇਗੀ |
ਪਿਛਲੀ ਖ਼ਬਰ ਲੋਕ ਮਿਲਣੀ ’ਚ ਡੀ. ਸੀ. ਤੇ ਐਸ.ਐਸ.ਪੀ. ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ 10 ਮਹੀਨੇ ਬਾਅਦ ਵੀ ਪਹਿਲੀ ਮੀਟਿੰਗ ਨਾ ਹੋਣਾ ਲੋਕਾਂ ਦੇ ਫ਼ਤਵੇ ਦੀ ਅਣਦੇਖੀ-ਸੁਰਿੰਦਰ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।