12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕ੍ਰਿਸ਼ਨ ਕੁਮਾਰ ਟੰਡਨ ਜ਼ਿਲ੍ਹੇ ਦੇ ਸ਼ੋ੍ਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਨਿਯੁਕਤ

ਕਪੂਰਥਲਾ, 11 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 12-10-2026
ਕਪੂਰਥਲਾ, 11 ਅਕਤੂਬਰ (ਵਿ.ਪ੍ਰ.)-ਸ਼ੋ੍ਮਣੀ ਅਕਾਲੀ ਦਲ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਵਿਚ ਸ਼ੋ੍ਮਣੀਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਮੀਡੀਆ ਸਲਾਹਕਾਰ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮੱਕੜ ਦੇ ਮੀਡੀਆ ਸਲਾਹਕਾਰ ਤੇ ਸੇਵਾ ਮੁਕਤ ਪੀ.ਆਰ.ਓ. ਕ੍ਰਿਸ਼ਨ ਕੁਮਾਰ ਟੰਡਨ ਨੂੰ ਸ਼ੋ੍ਮਣੀ ਅਕਾਲੀ ਦਲ ਦਾ ਜ਼ਿਲ੍ਹੇ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ| ਇੱਥੇ ਵਰਨਣਯੋਗ ਹੈ ਕਿ ਕ੍ਰਿਸ਼ਨ ਕੁਮਾਰ ਟੰਡਨ ਪਿਛਲੇ ਲੰਮੇ ਸਮੇਂ ਤੋਂ ਸ਼ੋ੍ਮਣੀ ਅਕਾਲੀ ਦਲ ਵਿਚ ਮੀਡੀਆ ਸਲਾਹਕਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਆਪਣੀ ਨਿਯੁਕਤੀ ਲਈ ਸ਼ੋ੍ਮਣੀ ਅਕਾਲੀ ਦਲ ਦੇ ਆਗੂਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ ਅਗਲੀ ਖ਼ਬਰ ਐੱਨ . ਐੱਫ . ਐੱਲ . ਨੰਗਲ ’ ਚ ਠੇਕਾ ਮੁਲਾਜ਼ਮਾਂ ਦੀ ਕਮਾਈ ’ ਤੇ ਕਥਿਤ ਡਾਕਾ 2 ਤੋਂ 3 ਹਜ਼ਾਰ ਰੁਪਏ ਦੀ ਨਕਦ ਵਸੂਲੀ ਦੇ ਦੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।