16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

ਫੱਤੂਢੀਂਗਾ, 15 ਅਕਤੂਬਰ (ਬਲਜੀਤ ਸਿੰਘ)-ਮੰਡਲ ਉੱਚਾ ਬੇਟ ਦੇ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ 16 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਇੱਥੋਂ ਚੱਲਣ ਵਾਲੇ ਨਾਨਕਪੁਰ ਯੂਪੀਐਸ ਫੀਡਰ, ਗੋਪੀਪੁਰ ਏਪੀ, ਉੱਚਾ ਏਪੀ, ਖੀਰਾਂਵਾਲੀ ਏਪੀ, ਮਹਿਮਦਵਾਲ ਏ ਪੀ ਫੀਡਰ ਤੇ ਘਰੇਲੂ ਸਪਲਾਈ ਬੰਦ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੁਰਖਪੁਰ 66 ਕੇ ਵੀ ਗਰਿੱਡ ਤੋਂ ਚੱਲਣ ਵਾਲੇ 11 ਕੇ ਵੀ ਫੀਡਰ ਵੀ ਬੰਦ ਰਹਿਣਗੇ |

ਅਜੀਤ ਡੈਸਕ 16-10-2026

ਪਿਛਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਅੱਜ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ’ਚ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।