ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ
ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ ‘ਤੇ ਪਿੰਡ ਬੂਟਾਂ ਨਜ਼ਦੀਕ ਮੋਟਰਸਾਈਕਲ ‘ਤੇ ਆ ਰਹੇ ਇਕ ਸਕਿਉਰਿਟੀ ਗਾਰਡ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਜਿਸਨੂੰ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ ਨੇ ਦੱਸਿਆ ਹਰਪ੍ਰੀਤ ਸਿੰਘ ਇਕ ਨਿੱਜੀ ਸਕੂਲ ਵਿਚ ਸਕਿਉਰਿਟੀ ਗਾਰਡ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਉਹ ਡਿਊਟੀ ‘ਤੇ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਨੇ ਪਿੰਡ ਬੂਟਾਂ ਨੇੜੇ ਇਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤਾਂ ਡਿਊਟੀ ਡਾ. ਨਵਜੋਤ ਸਿੰਘ ਤੇ ਡਾ.
ਅਜੀਤ ਡੈਸਕ
19-10-2026