20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਾਹਨੀ ਵਿਖੇ ਕਬਜ਼ਿਆਂ ਹੇਠਲੀ ਸ਼ਾਮਲਾਤ ਜ਼ਮੀਨ ਦੀ ਮਿਣਤੀ ਕੱਲ੍ਹ

ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਵਿਖੇ ਪਿਛਲੇ ਕਈ ਸਾਲਾਂ ਤੋਂ ਸ਼ਾਮਲਾਤ ਜ਼ਮੀਨ ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ ਜਿਸ ਦੀ ਸ਼ਿਕਾਇਤ ਪਿੰਡ ਦੇ ਹੀ ਕਾਮਰੇਡ ਰਣਦੀਪ ਸਿੰਘ ਵੱਲੋਂ ਕੀਤੀ ਗਈ ਹੈ ਪਰ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਇਸ ਦੀ ਮਿਣਤੀ 21 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ |

ਅਜੀਤ ਡੈਸਕ 20-10-2026

ਪਿਛਲੀ ਖ਼ਬਰ ਸਰਕਾਰੀ ਸਕੂਲ ਲੜਕੀਆਂ ’ਚੋਂ ਚੋਰ ਏ.ਸੀ. ਲੈ ਕੇ ਫ਼ਰਾਰ ਅਗਲੀ ਖ਼ਬਰ ਭੁਲੱਥ ’ਚ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।