ਭੁਲੱਥ ਵਿਖੇ ਅੱਜ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਅੱਜ 20 ਅਕਤੂਬਰ ਦਿਨ ਮੰਗਲਵਾਰ ਨੂੰ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ ਉੱਘੇ ਸਮਾਜ ਸੇਵੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਇਸ ਦੁਸਹਿਰੇ ਦਾ ਉਦਘਾਟਨ ਅਸ਼ੋਕ ਸ਼ਰਮਾ ਯੂ. ਐਸ.
ਅਜੀਤ ਡੈਸਕ
20-10-2026