22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਫਗਵਾੜਾ, 21 ਅਕਤੂਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ. ਡੀ.

ਅਜੀਤ ਡੈਸਕ 22-10-2026
ਫਗਵਾੜਾ, 21 ਅਕਤੂਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਗੰਗਾ ਗੈਸ ਏਜੰਸੀ ਵਲੋਂ ਆ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਜਸਪਾਲ ਕੁਮਾਰ ਉਰਫ਼ ਜੱਸੀ ਪੁੱਤਰ ਸੁੱਚਾ ਰਾਮ ਵਾਸੀ ਪਿੰਡ ਜਗਤਪੁਰ ਜੱਟਾਂ ਵਜੋਂ ਹੋਈ ਹੈ |
ਪਿਛਲੀ ਖ਼ਬਰ ਮੰਡੀਆਂ ’ਚ ਰੁਲ ਰਿਹਾ ਕਿਸਾਨ, ਪਰ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ-ਜਥੇਦਾਰ ਲੱਲੀਆਂ ਅਗਲੀ ਖ਼ਬਰ ਯੁਵਰਾਜ ਭੁਪਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ-ਸਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।