23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ੇ ਦਾ ਸੇਵਨ ਕਰਨ ਵਾਲੇ 2 ਕਾਬੂ

ਫਗਵਾੜਾ, 22 ਅਕਤੂਬਰ (ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 23-10-2026
ਫਗਵਾੜਾ, 22 ਅਕਤੂਬਰ (ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਆਈ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਲਾਗਿਉਂ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਮਨਪ੍ਰੀਤ ਸੋਖਲ ਪੁੱਤਰ ਸੰਤੋਖ ਸਿੰਘ ਵਾਸੀ ਵਿਰਕਾ ਤੇ ਹਰਦੀਪ ਨਾਹਰ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਾਮ ਨਗਰ ਵਜੋਂ ਹੋਈ ਹੈ |
ਪਿਛਲੀ ਖ਼ਬਰ ਥਾਣਾ ਸੁਭਾਨਪੁਰ ਪੁਲਿਸ ਨੇ 2 ਨਾਬਾਲਕ ਬੱਚਿਆਂ ਨੂੰ ਸਿਵਲ ਹਸਪਤਾਲ ਦੇ ਨਸ਼ਾ ਛਡਾਊ ਕੇਂਦਰ ’ਚ ਦਾਖਲ ਕਰਵਾਇਆ ਅਗਲੀ ਖ਼ਬਰ ‘ ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਕੱਲ੍ਹ ਨੂੰ ਪਮਾਲੀ ਤੋਂ ਪੰਡਵਾ ਪੁੱਜੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।