22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖੇਤੀਬਾੜੀ ਵਿਭਾਗ ਵਲੋਂ ਆਸ਼ਾ ਵਰਕਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਿਖਲਾਈ ਦਿੱਤੀ

ਨਡਾਲਾ, 22 ਅਕਤੂਬਰ (ਰਘਬਿੰਦਰ ਸਿੰਘ)-ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਇਸੇ ਤਹਿਤ ਅੱਜ ਨਡਾਲਾ ਵਿਖੇ ਆਸ਼ਾ ਵਰਕਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਧੂੰਆਂ ਮਨੁੱਖੀ ਸਿਹਤ ਲਈ ਬੇਹੱਦ ਖ਼ਤਰਨਾਕ ਹੈ | ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਦਾ ਪਿੰਡਾਂ ’ਚ ਸਿੱਧਾ ਅਤੇ ਮਜ਼ਬੂਤ ਸੰਪਰਕ ਹੁੰਦਾ ਹੈ, ਇਸ ਲਈ ਉਹ ਘਰ-ਘਰ ਜਾ ਕੇ ਔਰਤਾਂ ਅਤੇ ਕਿਸਾਨ ਪਰਿਵਾਰਾਂ ਨੂੰ ਪਰਾਲੀ ਨਾ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਯੋਗ ਪ੍ਰਬੰਧਨ ਬਾਰੇ ਸਭ ਤੋਂ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਗਰੂਕ ਕਰ ਸਕਦੀਆਂ ਹਨ |

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਇਕ ਔਰਤ ਜ਼ਖਮੀ ਅਗਲੀ ਖ਼ਬਰ ਸਹਿਕਾਰੀ ਸਭਾ ਪਰਮਜੀਤ ਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।