ਕਾਰ ਅਤੇ ਐਕਟਿਵਾ ਦੀ ਟੱਕਰ ’ਚ 1 ਔਰਤ ਦੀ ਮੌਤ
ਭੁਲੱਥ, 23 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਤੇਜ਼ ਰਫ਼ਤਾਰ ਕਾਰ ਅਤੇ ਸਕੂਟਰੀ ਦੀ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਉਸ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ’ਚ ਜਖ਼ਮੀ ਹੋ ਗਈ | ਇਸ ਸਬੰਧੀ ਭੁਲੱਥ ਦੇ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਪਤਨੀ ਗੁਰਮੀਤ ਸਿੰਘ ਆਪਣੀ 19 ਸਾਲਾ ਭਤੀਜੀ ਮਨਪ੍ਰੀਤ ਕੌਰ ਨਾਲ ਸਕੂਟਰੀ ਨੰਬਰ ਪੀ. ਬੀ.
ਹਾਦਸੇ ਦੌਰਾਨ ਨੁਕਸਾਨੀ ਗਈ ਐਕਟਿਵਾ ਸਕੂਟਰੀ | ਤਸਵੀਰ : ਮੇਹਰ ਚੰਦ ਸਿੱਧੂ
24-10-2026