24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

ਅਜੀਤ ਡੈਸਕ 24-10-2026
ਕਪੂਰਥਲਾ, 23 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਬੀਰ ਸਿੰਘ ਨੇ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਦਿਲਬਾਗ ਸਿੰਘ ਉਰਫ਼ ਬਾਗਾ ਵਾਸੀ ਸੁੰਦਰ ਨਗਰ ਪਾਬੰਦੀਸ਼ੁਦਾ ਕੈਪਸੂਲ ਵੇਚਦਾ ਹੈ, ਜਿਸ ‘ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗਾ ‘ਤੇ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ ੂ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 470 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਜ਼ਿਲ੍ਹਾ ਮੈਜਿਸਟਰੇਟ ਦੀ ਹੁਕਮਾਂ ਦੇ ਉਲੰਘਣਾ ਤਹਿਤ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ |
ਪਿਛਲੀ ਖ਼ਬਰ ਫਗਵਾੜਾ ’ਚ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ, ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ-ਸਮੂਹ ਆੜ੍ਹਤੀ ਅਗਲੀ ਖ਼ਬਰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ ਅੱਧੇ ਦਿਨ ਦੀ ਛੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।