ਸਰਕਾਰੀ ਕਾਲਜ ਵਿਖੇ ਨੈਤਿਕ ਸਿੱਖਿਆ ਸੰਬੰਧੀ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਕਰਵਾਈ
ਕਪੂਰਥਲਾ, 25 ਅਕਤੂਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਨੈਤਿਕ ਸਿੱਖਿਆ ਵਿਸ਼ੇ ‘ਤੇ ਲਿਖਤੀ ਪ੍ਰੀਖਿਆ ਕਰਵਾਈ ਗਈ | ਇਸ ਇਮਤਿਹਾਨ ਵਿਚ 50 ਵਿਦਿਆਰਥੀਆਂ ਨੇ ਭਾਗ ਲਿਆ ਤੇ ਇਸ ਪ੍ਰੀਖਿਆ ਦੀ ਅਗਵਾਈ ਪ੍ਰੋ.
ਸਰਕਾਰੀ ਕਾਲਜ ਵਿਖੇ ਨੈਤਿਕ ਸਿੱਖਿਆ ਸੰਬੰਧੀ ਲਏ ਗਏ ਇਮਤਿਹਾਨ ’ਚ ਭਾਗ ਲੈਂਦੇ ਹੋਏ ਵਿਦਿਆਰਥੀ | ਤਸਵੀਰ: ਤਿਲਕਰਾਜ
26-10-2026