27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਜਪਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕਪੂਰਥਲਾ ’ਚ ਡਰੋਨ ਤੇ ਅਨਮੇਨਡ ਏਰੀਅਲ ਵਹੀਕਲਜ਼ ’ਤੇ ਪਾਬੰਦੀ

ਕਪੂਰਥਲਾ, 26 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 27-10-2026
ਕਪੂਰਥਲਾ, 26 ਅਕਤੂਬਰ (ਵਿ.ਪ੍ਰ.) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਆਮਦ ਨੂੰ ਲੈ ਕੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਨੇ ਇਕ ਹੁਕਮ ਜਾਰੀ ਕਰਕੇ 27 ਅਕਤੂਬਰ ਨੂੰ ਕਪੂਰਥਲਾ ਸਬ ਡਵੀਜ਼ਨ ਵਿਚ ਡਰੋਨ ਅਤੇ ਅਨਮੇਨਡ ਏਰੀਅਲ ਵਹੀਕਲ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੰਜਾਬ ਪੁਲਿਸ, ਭਾਰਤੀ ਫ਼ੌਜ, ਸੀ.ਏ.ਪੀ.ਐਫ., ਆਰ.ਪੀ.ਐਫ. ਵਲੋਂ ਸੁਰੱਖਿਆ ਯਕੀਨੀ ਬਣਾਉਣ ਲਈ ਵਰਤੇ ਜਾਂਦੇ ਡਰੋਨ ਤੇ ਅਨਮੇਨਡ ਵਹੀਕਲਜ਼ ’ਤੇ ਲਾਗੂ ਨਹੀਂ ਹੋਵੇਗੀ। ਕੋਰੀਅਰ ਦਾ ਸਾਮਾਨ ਚੋਰੀ ਕਰਨ ਸੰਬੰਧੀ ਕੇਸ ਦਰਜ ਫਗਵਾਡ਼ਾ, 26 ਅਕਤੂਬਰ (ਹਰਜੋਤ ਸਿੰਘ ਚਾਨਾ)-ਕੋਰੀਅਰ ਦਾ ਸਾਮਾਨ ਚੋਰੀ ਕਰਨ ਦੇ ਸਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੁਮੀਰ ਕੁਮਾਰ ਪੁੱਤਰ ਹਰੀ ਨਰਾਇਣ ਵਾਸੀ ਉਂਕਾਰ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਤੇ ਇੱਕ ਲਡ਼ਕਾ ਜਿਸ ਨੇ ਹੁੱਡੀ ਪਾਈ ਹੋਈ ਸੀ ਉਸਨੇ ਕੋਰੀਅਰ ਦਾ ਸਾਮਾਨ ਚੋਰੀ ਕਰ ਲਿਆ। ਜਿਸ ਸਬੰਧ ’ਚ ਪੁਲਿਸ ਨੇ ਪ੍ਰਿੰਸ ਪੁੱਤਰ ਜਸਪਾਲ ਸਿੰਘ ਵਾਸੀ ਬੀਡ਼ ਢੰਡੋਲੀ ਖਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਮਾਂ ਅੰਬੇ ਗਰਲਜ਼ ਸਕੂਲ ਦੀ ਬਾਕਸਰ ਅਰਸ਼ਜੀਤ ਕੌਰ ਨੇ ਨੌਰਥ ਜ਼ੋਨ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੀ 15ਵੀਂ ਕਾਨਵੋਕੇਸ਼ਨ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।